Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:02 am

+91 90915 01313 , +91 90916 01313

punjabbanni@gmail.com
punjabbani@yahoo.com

ਜਿਮਨੀ ਚੋਣਾਂ ਲਈ ਭਾਜਪਾ ਨੇ ਕਾਂਗਰਸ ਤੋ ਆਏ ਨੇਤਾਵਾਂ ਨੂੰ ਦਿੱਤੀਆਂ ਟਿਕਟਾਂ

ਜਿਮਨੀ ਚੋਣਾਂ ਲਈ ਭਾਜਪਾ ਨੇ ਕਾਂਗਰਸ ਤੋ ਆਏ ਨੇਤਾਵਾਂ ਨੂੰ ਦਿੱਤੀਆਂ ਟਿਕਟਾਂ

ਜਿਮਨੀ ਚੋਣਾਂ ਲਈ ਭਾਜਪਾ ਨੇ ਕਾਂਗਰਸ ਤੋ ਆਏ ਨੇਤਾਵਾਂ ਨੂੰ ਦਿੱਤੀਆਂ ਟਿਕਟਾਂ
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀ ਸਿਆਸਤ ਤੋਂ ਵੱਡੀ ਖ਼ਬਰ ਹੈ। ਇੱਥੇ ਭਾਜਪਾ ਨੇ ਵਿਧਾਨ ਸਭਾ ਉਪ ਚੋਣਾਂ ਲਈ ਬਾਗੀ ਸਾਬਕਾ ਕਾਂਗਰਸੀ ਵਿਧਾਇਕਾਂ ਨੂੰ ਟਿਕਟਾਂ ਦਿੱਤੀਆਂ ਹਨ। ਅਜਿਹੇ ‘ਚ ਭਾਜਪਾ ਨੇ ਸਾਬਕਾ ਮੰਤਰੀਆਂ ਰਾਮ ਲਾਲ ਮਾਰਕੰਡਾ ਅਤੇ ਵਰਿੰਦਰ ਕੰਵਰ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਹਨ। ਇਹ ਬਾਗੀ ਤਿੰਨ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ।
ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ‘ਚ ਲੋਕ ਸਭਾ ਚੋਣਾਂ ਦੇ ਨਾਲ-ਨਾਲ 6 ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਧਰਮਸ਼ਾਲਾ, ਸੁਜਾਨਰਪੁਰ, ਕੁਤਲੇਹਾਰ, ਲਾਹੌਲ ਸਪਿਤੀ, ਗਗਰੇਟ ਅਤੇ ਬਡਸਰ ਵਿਧਾਨ ਸਭਾ ਸੀਟਾਂ ‘ਤੇ 1 ਜੂਨ ਨੂੰ ਵੋਟਿੰਗ ਹੋਵੇਗੀ। ਅਜਿਹੇ ‘ਚ ਹੁਣ ਭਾਜਪਾ ਨੇ ਉਪ ਚੋਣਾਂ ਲਈ ਆਪਣੀ ਸੂਚੀ ਜਾਰੀ ਕਰ ਦਿੱਤੀ ਹੈ। ਉਪ ਚੋਣ ਲਈ ਧਰਮਸ਼ਾਲਾ ਤੋਂ ਸਾਬਕਾ ਵਿਧਾਇਕ ਸੁਧੀਰ ਸ਼ਰਮਾ, ਸੁਜਾਨਪੁਰ ਤੋਂ ਰਜਿੰਦਰ ਰਾਣਾ, ਬਡਸਰ ਤੋਂ ਇੰਦਰਦੱਤ ਲਖਨਪਾਲ, ਲਾਹੌਲ ਸਪਤੀ ਤੋਂ ਰਵਿੰਦਰ ਰਵੀ, ਗਗਰੇਟ ਤੋਂ ਚੈਤਨਯ ਸ਼ਰਮਾ, ਕੁਟਲੇਹਾਰ ਤੋਂ ਦੇਵੇਂਦਰ ਭੁੱਟੋ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ।

Advertisement
Advertisement
Advertisement
Advertisement
Scroll to Top