Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 11:18 am

+91 90915 01313 , +91 90916 01313

punjabbanni@gmail.com
punjabbani@yahoo.com

51 ਦੀ ਉਮਰ ਵਿੱਚ ਅਦਾਕਾਰਾ ਕੈਮਰਨ ਫਿਰ ਬਣੀ ਮਾਂ

51 ਦੀ ਉਮਰ ਵਿੱਚ ਅਦਾਕਾਰਾ ਕੈਮਰਨ ਫਿਰ ਬਣੀ ਮਾਂ

51 ਦੀ ਉਮਰ ਵਿੱਚ ਅਦਾਕਾਰਾ ਕੈਮਰਨ ਫਿਰ ਬਣੀ ਮਾਂ
ਨਵੀਂ ਦਿੱਲੀ : ਹਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੈਮਰਨ ਡਿਆਜ਼ ਦੇ ਘਰ ਇਕ ਵਾਰ ਮੁੜ ਖੁਸ਼ੀਆਂ ਆਈਆਂ ਹਨ। ਜੀ ਹਾਂ, ਕੈਮਰਨ ਫਿਰ ਤੋਂ ਮਾਂ ਬਣ ਗਈ ਹੈ। 1994 ਦੀ ਫਿਲਮ ‘ਦਿ ਮਾਸਕ’ ਲਈ ਮਸ਼ਹੂਰ ਕੈਮਰਨ ਡਿਆਜ਼ 51 ਸਾਲ ਦੀ ਉਮਰ ‘ਚ ਇਕ ਵਾਰ ਫਿਰ ਮਾਂ ਬਣ ਗਈ ਹੈ। ਹਾਲੀਵੁੱਡ ਅਦਾਕਾਰ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੰਸਟਾਗ੍ਰਾਮ ਪੋਸਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਹੈ। ਕੈਮਰਨ ਡਿਆਜ਼ ਅਤੇ ਪਤੀ ਬੇਂਜੀ ਮੈਡੇਨ ਨੇ ਇਕ ਇੰਸਟਾਗ੍ਰਾਮ ਪੋਸਟ ਸ਼ੇਅਰ ਕੀਤੀ ਅਤੇ ਲਿਖਿਆ – ਅਸੀਂ ਆਪਣੇ ਬੇਟੇ ਕਾਰਡੀਨਲ ਮੈਡਨ ਦੇ ਜਨਮ ਦੀ ਘੋਸ਼ਣਾ ਕਰਦੇ ਹੋਏ ਮੁਬਾਰਕ ਅਤੇ ਉਤਸ਼ਾਹਿਤ ਹਾਂ।

Advertisement
Advertisement
Advertisement
Advertisement
Scroll to Top