Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 8:22 am

+91 90915 01313 , +91 90916 01313

punjabbanni@gmail.com
punjabbani@yahoo.com

ਈਡੀ ਪੈਸਿਆਂ ਦੇ ਲੈਣ ਦੇਣ ਦੀ ਗੱਲ ਨਹੀ ਕਰ ਸਕੀ ਸਾਬਿਤ : ਆਪ

ਈਡੀ ਪੈਸਿਆਂ ਦੇ ਲੈਣ ਦੇਣ ਦੀ ਗੱਲ ਨਹੀ ਕਰ ਸਕੀ ਸਾਬਿਤ : ਆਪ

ਈਡੀ ਪੈਸਿਆਂ ਦੇ ਲੈਣ ਦੇਣ ਦੀ ਗੱਲ ਨਹੀ ਕਰ ਸਕੀ ਸਾਬਿਤ : ਆਪ
ਨਵੀਂ ਦਿੱਲੀ, 23 ਮਾਰਚ
ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਕਥਿਤ ਆਬਕਾਰੀ ਨੀਤੀ ਘਪਲੇ ਵਿਚ ਕਈ ਛਾਪੇ, ਗ੍ਰਿਫਤਾਰੀਆਂ ਅਤੇ ਦੋ ਸਾਲਾਂ ਦੀ ਜਾਂਚ ਦੇ ਬਾਵਜੂਦ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਆਮ ਆਦਮੀ ਪਾਰਟੀ (ਆਪ) ਦੇ ਕਿਸੇ ਨੇਤਾ ਖਿਲਾਫ ਪੈਸਿਆਂ ਦੇ ਲੈਣ-ਦੇਣ ਦੀ ਗੱਲ ਸਾਬਤ ਨਹੀਂ ਕਰ ਸਕੀ। ਆਪ ਨੇਤਾ ਨੇ ਇਹ ਵੀ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਰਦ ਪੀ. ਰੈੱਡੀ ਦੇ ਬਿਆਨ ਦੇ ਆਧਾਰ ‘ਤੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਆਤਿਸ਼ੀ ਨੇ ਕਿਹਾ ਕਿ ਅਰਬਿੰਦੋ ਫਾਰਮਾ ਦੇ ਰੈੱਡੀ ਨੂੰ ਡਾਇਰੈਕਟੋਰੇਟ ਨੇ ਨਵੰਬਰ ‘ਚ ਐਕਸਾਈਜ਼ ਨੀਤੀ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਰੈੱਡੀ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ ਕਰੋੜਾਂ ਰੁਪਏ ਦਿੱਤੇ। ਆਤਿਸ਼ੀ ਨੇ ਈਡੀ ਨੂੰ ਭਾਜਪਾ ਖ਼ਿਲਾਫ਼ ਕੇਸ ਦਰਜ ਕਰਨ ਦੀ ਚੁਣੌਤੀ ਦਿੱਤੀ ਅਤੇ ਦੋਸ਼ ਲਾਇਆ ਕਿ ਅਖੌਤੀ ਆਬਕਾਰੀ ਨੀਤੀ ਘਪਲੇ ਵਿੱਚ ਪੈਸੇ ਦਾ  ਲੈਣ ਦੇਣ ਭਾਜਪਾ ਨਾਲ ਜੁੜਿਆ ਹੋਇਆ ਹੈ। 

Advertisement
Advertisement
Advertisement
Advertisement
Scroll to Top