Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 9:25 am

+91 90915 01313 , +91 90916 01313

punjabbanni@gmail.com
punjabbani@yahoo.com

ਬਰਫਬਾਰੀ ਕਾਰਨ ਫਸੇ 300 ਲੋਕਾਂ ਨੂੰ ਹਵਾਈ ਸੈਨਾ ਨੇ ਬਚਾਇਆ

ਬਰਫਬਾਰੀ ਕਾਰਨ ਫਸੇ 300 ਲੋਕਾਂ ਨੂੰ ਹਵਾਈ ਸੈਨਾ ਨੇ ਬਚਾਇਆ

ਬਰਫਬਾਰੀ ਕਾਰਨ ਫਸੇ 300 ਲੋਕਾਂ ਨੂੰ ਹਵਾਈ ਸੈਨਾ ਨੇ ਬਚਾਇਆ
ਜੰਮੂ : ਭਾਰਤੀ ਹਵਾਈ ਸੈਨਾ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਭਾਰੀ ਬਰਫ਼ਬਾਰੀ ਕਾਰਨ ਵੱਖ-ਵੱਖ ਥਾਵਾਂ ‘ਤੇ ਫਸੇ 328 ਲੋਕਾਂ ਨੂੰ ਹਵਾਈ ਜਹਾਜ਼ ਰਾਹੀਂ ਬਾਹਰ ਕੱਢਿਆ। ਅਧਿਕਾਰੀਆਂ ਅਨੁਸਾਰ, 22 ਜਨਵਰੀ ਨੂੰ ਕਾਰਗਿਲ ਕੋਰੀਅਰ ਸੇਵਾ ਦੀ ਸ਼ੁਰੂਆਤ ਤੋਂ ਬਾਅਦ, ਭਾਰਤੀ ਹਵਾਈ ਸੈਨਾ ਨੇ ਸਿਵਲ ਪ੍ਰਸ਼ਾਸਨ ਦੇ ਤਾਲਮੇਲ ਵਿੱਚ ਹੁਣ ਤੱਕ ਕੁੱਲ 3442 ਲੋਕਾਂ ਨੂੰ ਏਅਰਲਿਫਟ ਕੀਤਾ ਹੈ।
ਭਾਰੀ ਬਰਫ਼ਬਾਰੀ ਕਾਰਨ 434 ਕਿਲੋਮੀਟਰ ਲੰਬੇ ਸ਼੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ ਹੈ। ਇਕ ਅਧਿਕਾਰੀ ਮੁਤਾਬਕ ਸ਼ਨੀਵਾਰ ਨੂੰ ਦੋ ਕਾਰਗਿਲ ਕੋਰੀਅਰ ਜਹਾਜ਼ਾਂ ਨੇ 328 ਯਾਤਰੀਆਂ ਨੂੰ ਏਅਰਲਿਫਟ ਕੀਤਾ।

Advertisement
Advertisement
Advertisement
Advertisement
Scroll to Top