Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 7:35 pm

+91 90915 01313 , +91 90916 01313

punjabbanni@gmail.com
punjabbani@yahoo.com

ਦਿਲੀ ਦੇ ਮੁੱਖ ਮੰਤਰੀ ਨਾਲ ਕੀਤਾ ਜਾ ਰਿਹਾ ਹੈ ਅਪਰਾਧੀ ਵਰਗਾ ਸਲੂਕ : ਭਗਵੰਤ ਮਾਨ

ਦਿਲੀ ਦੇ ਮੁੱਖ ਮੰਤਰੀ ਨਾਲ ਕੀਤਾ ਜਾ ਰਿਹਾ ਹੈ ਅਪਰਾਧੀ ਵਰਗਾ ਸਲੂਕ : ਭਗਵੰਤ ਮਾਨ

ਦਿਲੀ ਦੇ ਮੁੱਖ ਮੰਤਰੀ ਨਾਲ ਕੀਤਾ ਜਾ ਰਿਹਾ ਹੈ ਅਪਰਾਧੀ ਵਰਗਾ ਸਲੂਕ : ਭਗਵੰਤ ਮਾਨ
ਨਵੀਂ ਦਿੱਲੀ, 15 ਅਪਰੈਲ
ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ‘ਚ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨਾਲ ਅਪਰਾਧੀ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਇੱਕ ਘੰਟੇ ਤੱਕ ਚੱਲੀ ਮੁਲਕਾਤ ਬਾਰੇ ਸ੍ਰੀ ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਉਹ ਸਹੂਲਤਾਂ ਵੀ ਨਹੀਂ ਮਿਲ ਰਹੀਆਂ ਜਿਹੜੀਆਂ ਕੱਟੜ ਅਪਰਾਧੀਆਂ ਨੂੰ ਮਿਲਦੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ 4 ਜੂਨ ਨੂੰ ਆਮ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਵੱਡੀ ਸਿਆਸੀ ਧਿਰ ਬਣਕੇ ਉਭਰੇਗੀ। ਸ੍ਰੀ ਮਾਨ  ਨੇ ਕਿਹਾ,‘ਸ੍ਰੀ ਕੇਜਰੀਵਾਲ ਨੇ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ ਕਿ ਮੈਂ ਚੋਣਾਂ ਦੌਰਾਨ ਇੰਡੀਆ ਗਠਜੋੜ ਦੇ ਪ੍ਰਚਾਲ ਲਈ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਜਾਵਾਂ।’

Advertisement
Advertisement
Advertisement
Advertisement
Scroll to Top