Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 10:00 pm

+91 90915 01313 , +91 90916 01313

punjabbanni@gmail.com
punjabbani@yahoo.com

ਸੀਐਮ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਸੀਐਮ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਸੀਐਮ ਮਾਨ ਨੇ ਕੀਤੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ
ਨਵੀਂ ਦਿੱਲੀ, 15 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਤਿਹਾੜ ਜੇਲ੍ਹ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਮੁਲਾਕਾਤ ਮੁਲਕਾਤ ਜੰਗਲਾ ਵਿੱਚ ਹੋਈ। ਕੇਜਰੀਵਾਲ ਜੇਲ੍ਹ ਨੰਬਰ 2 ਵਿੱਚ ਬੰਦ ਹਨ। ਉਨ੍ਹਾਂ ਤੇ ਸ੍ਰੀ ਮਾਨ ਵਿਚਾਲੇ ਇੰਟਰਕਾਮ ਰਾਹੀਂ ਗੱਲ ਹੋਈ। ਅਧਿਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਨੇ ਜੇਲ੍ਹ ਨਿਯਮਾਂ ਅਨੁਸਾਰ ਆਮ ਮੁਲਾਕਾਤੀ ਵਜੋਂ ਕੇਜਰੀਵਾਲ ਨੂੰ ਮਿਲੇ। ਸ਼ਨਿਚਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਸੰਜੈ ਸਿੰਘ ਨੇ ਦੋਸ਼ ਲਗਾਇਆ ਸੀ ਕਿ ਤਿਹਾੜ ਪ੍ਰਸ਼ਾਸਨ ਕੇਜਰੀਵਾਲ ਨੂੰ ਉਨ੍ਹਾਂ ਦੇ ਪਰਿਵਾਰ ਅਤੇ ਸ੍ਰੀ ਮਾਨ ਨੂੰ ਵਿਅਕਤੀਗਤ ਤੌਰ ‘ਤੇ ਮਿਲਣ ਨਹੀਂ ਦੇ ਰਿਹਾ ਹੈ।

Advertisement
Advertisement
Advertisement
Advertisement
Scroll to Top