Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 9:07 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਸਭਾ : ਬਹੁਜਨ ਸਮਾਜ ਪਾਰਟੀ ਨੇ ਜਗਜੀਤ ਛੜਬੜ ਨੂੰ ਉਤਾਰਿਆ ਮੈਦਾਨ ਵਿੱਚ

ਲੋਕ ਸਭਾ : ਬਹੁਜਨ ਸਮਾਜ ਪਾਰਟੀ ਨੇ ਜਗਜੀਤ ਛੜਬੜ ਨੂੰ ਉਤਾਰਿਆ ਮੈਦਾਨ ਵਿੱਚ

ਲੋਕ ਸਭਾ : ਬਹੁਜਨ ਸਮਾਜ ਪਾਰਟੀ ਨੇ ਜਗਜੀਤ ਛੜਬੜ ਨੂੰ ਉਤਾਰਿਆ ਮੈਦਾਨ ਵਿੱਚ
ਜਲੰਧਰ, 13 ਅਪਰੈਲ
ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਹਲਕਾ ਪਟਿਆਲਾ ਤੋਂ ਜਗਜੀਤ ਸਿੰਘ ਛੜਬੜ ਨੂੰ ਉਮੀਦਵਾਰ ਬਣਾਇਆ ਹੈ। ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਬਸਪਾ ਪ੍ਰਧਾਨ ਮਾਇਆਵਤੀ ਵਲੋਂ ਹੀ ਉਮੀਦਵਾਰਾਂ ਬਾਰੇ ਅੰਤਿਮ ਫੈਸਲਾ ਲਿਆ ਜਾਂਦਾ ਹੈ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਦੀ ਰਜਵਾੜਾਸ਼ਾਹੀ ਦਾ ਮੁਕਾਬਲਾ ਜਗਜੀਤ ਸਿੰਘ ਛੜਬੜ ਕਰਨਗੇ। ਬਸਪਾ ਦੇ ਹੁਣ ਤੱਕ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ਵਿਚ ਪਹਿਲਾਂ ਤੋਂ ਹੁਸ਼ਿਆਰਪੁਰ ਤੋਂ ਰਾਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ਼, ਸੰਗਰੂਰ ਤੋਂ ਡਾ. ਮੱਖਣ ਸਿੰਘ ਸ਼ਾਮਲ ਹਨ। ਸ੍ਰੀ ਛੜਬੜ ਧਾਰਮਿਕ ਤੇ ਸਮਾਜਿਕ ਪਿਛੋਕੜ ਨਾਲ ਸਬੰਧਤ ਹਨ। ਉਹ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਮੌਜੂਦਾ ਸੂਬਾ ਜਨਰਲ ਸਕੱਤਰ ਹਨ। ਬਹੁਜਨ ਸਮਾਜ ਪਾਰਟੀ ਵਲੋਂ 2012 ਵਿੱਚ ਰਾਜਪੁਰਾ ਤੋਂ ਅਤੇ 2017 ਘਨੌਰ ਵਿਧਾਨ ਸਭਾ ਤੋਂ ਚੋਣ ਲੜ ਚੁੱਕੇ ਹਨ।

Advertisement
Advertisement
Advertisement
Advertisement
Scroll to Top