20 ਤੋ ਬਾਅਦ ਐਲਾਨਿਆ ਜਾਵੇਗਾ 10ਵੀ, 12ਵੀ ਸੀਬੀਐਸਈ ਬੋਰਡ ਦਾ ਨਤੀਜਾ
ਦੁਆਰਾ: Punjab Bani ਪ੍ਰਕਾਸ਼ਿਤ :Friday, 03 May, 2024, 02:55 PM
20 ਤੋ ਬਾਅਦ ਐਲਾਨਿਆ ਜਾਵੇਗਾ 10ਵੀ, 12ਵੀ ਸੀਬੀਐਸਈ ਬੋਰਡ ਦਾ ਨਤੀਜਾ
ਨਵੀਂ ਦਿੱਲੀ, 3 ਮਈ
ਸੀਬੀਐੱਸਈ ਨੇ ਆਪਣੀ ਅਧਿਕਾਰਤ ਵੈੱਬਸਾਈਟ ਰਾਹੀਂ ਜਾਣਕਾਰੀ ਦਿੱਤੀ ਹੈ 10ਵੀਂ ਅਤੇ 12ਵੀਂ ਦਾ ਨਤੀਜਾ 20 ਮਈ ਤੋਂ ਬਾਅਦ ਐਲਾਨਿਆ ਜਾਵੇਗਾ। ਬੋਰਡ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਭਾਗ ਦੇ ਨਾਂ ’ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਖ਼ਬਰਾਂ ਤੋਂ ਸੁਚੇਤ ਹੋਣ ਲਈ ਕਿਹਾ ਹੈ।