Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:14 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਨੇ ਕਰਵਾਇਆ ਹੈ ਹਰਦੀਪ ਨਿੱਝਰ ਦਾ ਕਤਲ : ਜਗਮੀਤ ਸਿੰਘ

ਭਾਰਤ ਨੇ ਕਰਵਾਇਆ ਹੈ ਹਰਦੀਪ ਨਿੱਝਰ ਦਾ ਕਤਲ : ਜਗਮੀਤ ਸਿੰਘ

ਭਾਰਤ ਨੇ ਕਰਵਾਇਆ ਹੈ ਹਰਦੀਪ ਨਿੱਝਰ ਦਾ ਕਤਲ : ਜਗਮੀਤ ਸਿੰਘ
ਕੈਨੇਡਾ : ਕੈਨੇਡਾ ਦੇ ਵੱਡੇ ਸਿੱਖ ਨੇਤਾ ਜਗਮੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਹਰਦੀਪ ਸਿੰਘ ਨਿੱਝਰ ਦਾ ਕਤਲ ਭਾਰਤ ਨੇ ਕਰਵਾਇਆ ਹੈ। ਜਗਮੀਤ ਸਿੰਘ ਪਹਿਲਾਂ ਵੀ ਭਾਰਤ ‘ਤੇ ਦੋਸ਼ ਲਗਾ ਚੁੱਕੇ ਹਨ। ਇਕ ਪਾਸੇ ਜਗਮੀਤ ਸਿੰਘ ਭਾਰਤ ‘ਤੇ ਦੋਸ਼ ਲਗਾ ਰਹੇ ਹਨ, ਜਦਕਿ ਦੂਜੇ ਪਾਸੇ ਕੈਨੇਡਾ ਦੀ ਪੁਲੀਸ ਹਾਲੇ ਤੱਕ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਤੋਂ ਪਤਾ ਲੱਗਦਾ ਹੋਵੇ ਕਿ ਨਿੱਝਰ ਦੇ ਕਤਲ ‘ਚ ਭਾਰਤ ਦਾ ਹੱਥ ਹੈ। ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਪੋਸਟ ‘ਚ ਜਗਮੀਤ ਸਿੰਘ ਨੇ ਲਿਖਿਆ,‘ਭਾਰਤ ਸਰਕਾਰ ਨੇ ਕਾਤਲਾਂ ਦੀ ਮਦਦ ਨਾਲ ਕੈਨੇਡੀਅਨ ਨਾਗਰਿਕ ਦਾ ਕੈਨੇਡਾ ਦੀ ਧਰਤੀ ‘ਤੇ ਕਤਲ ਕਰਵਾ ਦਿੱਤਾ, ਉਹ ਵੀ ਧਾਰਮਿਕ ਸਥਾਨ ’ਤੇ। ਅੱਜ ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top