Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 04 Oct 2026 | 9:53 am

+91 90915 01313 , +91 90916 01313

punjabbanni@gmail.com
punjabbani@yahoo.com

ਬਸਪਾ ਨੇ ਜਸਬੀਰ ਗੜੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋ ਉਤਾਰਿਆ ਮੈਦਾਨ ਵਿੱਚ

ਬਸਪਾ ਨੇ ਜਸਬੀਰ ਗੜੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋ ਉਤਾਰਿਆ ਮੈਦਾਨ ਵਿੱਚ

ਬਸਪਾ ਨੇ ਜਸਬੀਰ ਗੜੀ ਨੂੰ ਸ੍ਰੀ ਆਨੰਦਪੁਰ ਸਾਹਿਬ ਤੋ ਉਤਾਰਿਆ ਮੈਦਾਨ ਵਿੱਚ
ਚੰਡੀਗੜ੍; ਬਹੁਜਨ ਸਮਾਜ ਪਾਰਟੀ ਦੇ ਸੂਬਾਈ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਅੱਜ ਪਾਰਟੀ ਹਾਈ ਕਮਾਂਡ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਬਸਪਾ ਸੂਬੇ ਦੀਆਂ 13 ਸੀਟਾਂ ਤੇ ਇਕੱਲਿਆਂ ਚੋਣ ਲੜ ਰਹੀ ਹੈ ਪਾਰਟੀ ਹੁਣ ਤੱਕ 12 ਸੀਟਾਂ ਤੇ ਉਮੀਦਵਾਰ ਉਤਾਰ ਚੁੱਕੀ ਹੈ। ਅੱਜ ਦੇ ਇਸ ਐਲਾਨ ਨਾਲ ਬਸਪਾ ਦੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਲਿਸਟ ਪੂਰੀ ਹੋ ਗਈ ਹੈ ।

Advertisement
Advertisement
Advertisement
Advertisement
Scroll to Top