Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:13 am

+91 90915 01313 , +91 90916 01313

punjabbanni@gmail.com
punjabbani@yahoo.com

ਫਗਵਾੜਾ ਵਿਖੇ ਚਲੀਆਂ ਗੋਲੀਆਂ, ਨੌਜਵਾਨ ਜ਼ਖਮੀ

ਫਗਵਾੜਾ ਵਿਖੇ ਚਲੀਆਂ ਗੋਲੀਆਂ, ਨੌਜਵਾਨ ਜ਼ਖਮੀ

ਫਗਵਾੜਾ ਵਿਖੇ ਚਲੀਆਂ ਗੋਲੀਆਂ, ਨੌਜਵਾਨ ਜ਼ਖਮੀ
ਫਗਵਾੜਾ : ਬੀਤੀ ਰਾਤ ਫਗਵਾੜਾ ਦੇ ਲਾਅ ਗੇਟ ਲਾਗੇ ਗੋਲ਼ੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ। ਮੌਕੇ ‘ਤੇ ਇਸ ਵਾਰਦਾਤ ‘ਚ ਫੱਟੜ ਹੋਏ ਨੌਜਵਾਨਾਂ ਨੂੰ ਫਗਵਾੜਾ ਦੇ ਸਿਵਿਲ ਹਸਪਤਾਲ ‘ਚ ਲਿਆਂਦਾ ਗਿਆ ਜਿੱਥੇ ਉਹ ਜ਼ੇਰੇ ਇਲਾਜ ਹਨ। ਇਸ ਮੌਕੇ ਐਸਪੀ ਰੁਪਿੰਦਰ ਕੌਰ ਭੱਟੀ ਮੌਕੇ ‘ਤੇ ਪੁੱਜੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਸਾਡੀ ਟੀਮ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰ ਦਿੱਤੀ ਜਾਵੇਗੀ।

Advertisement
Advertisement
Advertisement
Advertisement
Scroll to Top