Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 9:11 am

+91 90915 01313 , +91 90916 01313

punjabbanni@gmail.com
punjabbani@yahoo.com

ਜੰਗ ਦੇ ਕਾਰਨ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਜੰਗ ਦੇ ਕਾਰਨ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਜੰਗ ਦੇ ਕਾਰਨ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ
ਵਾਸ਼ਿੰਗਟਨ, 30 ਅਪਰੈਲ
ਇਜ਼ਰਾਈਲ-ਹਮਾਸ ਜੰਗ ਕਾਰਨ ਇਸ ਮਹੀਨੇ ਕੋਲੰਬੀਆ ਯੂਨੀਵਰਸਿਟੀ ਵਿੱਚ ਪ੍ਰਦਰਸ਼ਨਕਾਰੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਈ ਹੋਰ ਕੈਂਪਸਾਂ ਵਿੱਚ ਵੀ ਵਿਦਿਆਰਥੀਆਂ ਨੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਵਿਦਿਆਰਥੀ ਯੂਨੀਵਰਸਿਟੀਆਂ ਨੂੰ ਉਨ੍ਹਾਂ ਕੰਪਨੀਆਂ ਤੋਂ ਵੱਖ ਹੋਣ ਦੀ ਮੰਗ ਕਰ ਰਹੇ ਹਨ, ਜੋ ਗਾਜ਼ਾ ਵਿੱਚ ਇਜ਼ਰਾਈਲ ਦੀਆਂ ਫੌਜੀ ਕੋਸ਼ਿਸ਼ਾਂ ਦਾ ਸਮਰਥਨ ਕਰ ਰਹੀਆਂ ਹਨ। ਨਿਊਯਾਰਕ ਪੁਲੀਸ ਨੇ 18 ਅਪਰੈਲ ਨੂੰ ਕੋਲੰਬੀਆ ਯੂਨੀਵਰਸਿਟੀ ‘ਚ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਦੇਸ਼ ਭਰ ‘ਚ ਗ੍ਰਿਫਤਾਰ ਪ੍ਰਦਰਸ਼ਨਕਾਰੀਆਂ ਦੀ ਗਿਣਤੀ 1,000 ਤੱਕ ਪਹੁੰਚ ਗਈ ਹੈ।

Advertisement
Advertisement
Advertisement
Advertisement
Scroll to Top