Breaking News ਡਵੀਜ਼ਨਲ ਕਮਿਸ਼ਨਰ ਨੇ ਨਗਰ ਨਿਗਮ ਦੇ 7 ਕੌਂਸਲਰਾਂ ਨੂੰ ਸਹੁੰ ਚੁਕਾਈਅਮਰੀਕਾ ਵਿਚ ਡਾਕਟਰੀ ਸਲਾਹ ਦੇ ਬਿਨਾਂ 33 ਹਜ਼ਾਰ ਅਮਰੀਕੀ ਡਾਲਰ ਦੀਆਂ ਭਾਰਤ ਤੋਂ ਲੁਕਾ ਕੇ ਭੇਜੀਆਂ 70 ਹਜ਼ਾਰ ਗੋਲੀਆਂ ਬਰਾਮਦਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ : ਵੀ. ਕੇ. ਜੰਜੂਆਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰਆਈ. ਆਈ. ਐਮ. ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ : ਹਰਜੋਤ ਸਿੰਘ ਬੈਂਸਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਦੀ ਪੈਰੋਲਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਧੀਰੇਦਰ ਸ਼ਾਸਤਰੀ ਨੂੰ ਮਿਲਣ ਦੀ ਜਿੱਤ ਵਿੱਚ ਇੱਕ ਅੋਰਤ ਨੇ ਵੱਢੀ ਹੱਥ ਦੀ ਨਾੜ, ਹਸਪਤਾਲ ਭਰਤੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 01 May, 2024, 03:48 PM

ਧੀਰੇਦਰ ਸ਼ਾਸਤਰੀ ਨੂੰ ਮਿਲਣ ਦੀ ਜਿੱਤ ਵਿੱਚ ਇੱਕ ਅੋਰਤ ਨੇ ਵੱਢੀ ਹੱਥ ਦੀ ਨਾੜ, ਹਸਪਤਾਲ ਭਰਤੀ
ਇੰਦੌਰ : ਇੰਦੌਰ ਦੇ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਦੀ ਜ਼ਿੱਦ ‘ਚ ਔਰਤ ਨੇ ਖ਼ੌਫਨਾਕ ਕਦਮ ਚੁੱਕ ਲਿਆ। ਜਦੋਂ ਔਰਤ ਨੂੰ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਨਹੀਂ ਦਿੱਤਾ ਗਿਆ ਤਾਂ ਉਸ ਨੇ ਆਪਣੇ ਹੱਥ ਦੀ ਨਾੜ ਕੱਟ ਲਈ। ਤੁਰੰਤ ਐਂਬੂਲੈਂਸ ਬੁਲਾਈ ਗਈ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ।
ਪਿਛਲੇ ਕੁਝ ਦਿਨਾਂ ਤੋਂ ਕਨਕੇਸ਼ਵਰ ਧਾਮ ‘ਚ ਧੀਰੇਂਦਰ ਸ਼ਾਸਤਰੀ ਦੀ ਕਥਾ ਚੱਲ ਰਹੀ ਹੈ। ਮੰਗਲਵਾਰ ਨੂੰ ਸੀਮਾ ਨਾਂ ਦੀ ਔਰਤ ਕਥਾ ਸੁਣਨ ਆਈ ਸੀ। ਕਥਾ ਖ਼ਤਮ ਹੋਣ ਤੋਂ ਬਾਅਦ ਉਹ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਲਈ ਜ਼ਿੱਦ ਕਰਨ ਲੱਗੀ। ਔਰਤ ਨੂੰ ਸਕਿਓਰਿਟੀ ਤੇ ਹੋਰ ਲੋਕਾਂ ਨੇ ਧੀਰੇਂਦਰ ਸ਼ਾਸਤਰੀ ਨੂੰ ਮਿਲਣ ਤੋਂ ਰੋਕ ਦਿੱਤਾ, ਜਿਸ ਤੋਂ ਬਾਅਦ ਔਰਤ ਨੇ ਆਪਣੇ ਹੱਥ ਦੀ ਨਾੜ ਕੱਟ ਲਈ ਤੇ ਉਹ ਬੇਹੋਸ਼ ਹੋ ਗਈ। ਇਸ ਤੋਂ ਬਾਅਦ ਕਨਕੇਸ਼ਵਰ ਸੰਸਥਾ ਦੀ ਐਂਬੂਲੈਂਸ ਵਿਚ ਐਮਵਾਈ ਹਸਪਤਾਲ ਲਿਜਾਇਆ ਗਿਆ।



Scroll to Top