Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:17 am

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨਾਂ ਵੱਲੋ ਮੋਤੀ ਮਹਿਲ ਅੱਗੇ ਜੋਰਦਾਰ ਰੋਸ਼ ਪ੍ਰਦਰਸ਼ਨ

ਕਿਸਾਨਾਂ ਵੱਲੋ ਮੋਤੀ ਮਹਿਲ ਅੱਗੇ ਜੋਰਦਾਰ ਰੋਸ਼ ਪ੍ਰਦਰਸ਼ਨ

ਕਿਸਾਨਾਂ ਵੱਲੋ ਮੋਤੀ ਮਹਿਲ ਅੱਗੇ ਜੋਰਦਾਰ ਰੋਸ਼ ਪ੍ਰਦਰਸ਼ਨ
ਚੰਡੀਗੜ੍ਹ: ਭਾਜਪਾ ਆਗੂਆਂ ਦੀ ਗ੍ਰਿਫਤਾਰੀ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਗੈਰ (ਗੈਰ ਰਾਜਨੀਤਿਕ )ਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਬੁੱਧਵਾਰ ਨੂੰ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਦਿੱਤੇ ਸੱਦੇ ਤਹਿਤ ਮੋਤੀ ਮਹਿਲ ਨੇੜੇ ਪੁੱਜੇ ਕਿਸਾਨਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਤਿੱਖੀ ਬਹਿਸਬਾਜ਼ੀ ਹੋਈ। ਇਸ ਦੌਰਾਨ ਕਿਸਾਨ ਧੱਕਾ-ਮੁੱਕੀ ਉਪਰੰਤ ਮੋਤੀ ਮਹਿਲ ਨੇੜਲੇ ਚੌਕ ਕੋਲ ਪਹੁੰਚਣ ‘ਚ ਕਾਮਯਾਬ ਰਹੇ। ਕਿਸਾਨਾਂ ਵੱਲੋਂ ਇੱਥੇ ਹੀ ਧਰਨਾ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਕਿਸਾਨਾਂ ਦੇ ਧਰਨੇ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਕੇ ਮੋਤੀ ਮਹਿਲ ਦੇ ਨੇੜਲੇ ਇਲਾਕੇ ਨੂੰ ਸੀਲ ਕਰਕੇ ਮਿੱਟੀ ਦੇ ਟਿੱਪਰ ਭਰ ਕੇ ਲਗਾਏ ਗਏ ਹਨ।

Advertisement
Advertisement
Advertisement
Advertisement
Scroll to Top