Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:13 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਖਿਲਾਫ ਕਿਸੇ ਵੀ ਵੇਲੇ ਕਾਰਵਾਈ ਕਰਨ ਦੇ ਰੌਂਅ ‘ਚ

ਪੰਜਾਬ ਸਰਕਾਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਖਿਲਾਫ ਕਿਸੇ ਵੀ ਵੇਲੇ ਕਾਰਵਾਈ ਕਰਨ ਦੇ ਰੌਂਅ ‘ਚ

ਲਾਇਸੈਂਸ ਰੱਦ ਕਰਨ ਦੀ ਕੀਤੀ ਜਾਵੇਗੀ ਕਾਰਵਾਈ

ਗੁਰਭੇਜ ਸਿੰਘ ਵਾਸੀ ਪਿੰਡ ਗੋਂਦਰਾ ਜ਼ਿਲ੍ਹਾ ਫਰੀਦਕੋਟ ਦਾ ਲਾਇਸੈਂਸ ਰੱਦ

ਚੰਡੀਗੜ੍ਹ, 7 ਮਾਰਚ – ਅਜਨਾਲਾ ‘ਚ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਹੋਏ ਹੰਗਾਮੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਇਹਨਾਂ ਖਿਲਾਫ ਕਿਸੇ ਵੀ ਵੇਲੇ ਕਾਰਵਾਈ ਕਰਨ ਦੇ ਰੌਂਅ ‘ਚ ਆ ਗਈ ਲਗਦੀ ਹੈ। ਅਜਨਾਲਾ ‘ਚ ਵਾਪਰੀ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਹੋਲੀ ਚੱਲ ਰਹੀ ਸੀ ,ਜਿਸ ਕਾਰਨ ਪੁਲਿਸ ਦੀ ਚਾਰੇ ਪਾਸੇ ਕਿਰਕਰੀ ਹੋ ਰਹੀ ਸੀ। ਜਾਣਕਾਰੀ ਅਨੁਸਾਰ ਹੁਣ ਪੁਲਿਸ ਤੇ ਕਾਰਵਾਈ ਤੇਜ਼ ਕਰਦਿਆਂ ਅੰਮ੍ਰਿਤਪਾਲ ਦੇ ਉਨ੍ਹਾਂ 10 ਸਾਥੀਆਂ ਦੀ ਸ਼ਨਾਖਤ ਕੀਤੀ ਹੈ, ਜੋ 24 ਘੰਟੇ ਉਸ ਨਾਲ ਹਥਿਆਰਾਂ ਨਾਲ ਲੈਸ ਰਹਿੰਦੇ ਹਨ। ਉਨ੍ਹਾਂ ਦੇ ਲਾਇਸੈਂਸਾਂ ‘ਤੇ ਕਈ ਹਥਿਆਰ ਦਰਜ ਹਨ। ਪੁਲਿਸ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਹਥਿਆਰਾਂ ਦੇ ਵੇਰਵੇ ਮੰਗੇ ਹਨ। ਉਸ ਤੋਂ ਬਾਅਦ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਹਰ ਕਿਸੇ ਕੋਲ ਸਵੈ-ਰੱਖਿਆ ਲਈ ਬਣਾਏ ਗਏ ਹਥਿਆਰ ਹਨ ਨਾ ਕਿ ਕਿਸੇ ਨੂੰ ਸੁਰੱਖਿਆ ਗਾਰਡ ਵਜੋਂ ਵਰਤਣ ਲਈ। ਹਦਾਇਤਾਂ ਦੀ ਪਾਲਣਾ ਕਰਦਿਆਂ ਡੀਸੀ ਫਰੀਦਕੋਟ ਨੇ ਗੁਰਭੇਜ ਸਿੰਘ ਵਾਸੀ ਪਿੰਡ ਗੋਂਦਰਾ ਜ਼ਿਲ੍ਹਾ ਫਰੀਦਕੋਟ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।

ਇਨ੍ਹਾਂ ਲੋਕਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ
ਰਾਮ ਸਿੰਘ ਬਰਾੜ ਕੋਟਕਪੂਰਾ,
12 ਬੋਰ DBBL ਕਾਰਤੂਸ….25
32 ਬੋਰ ਦਾ ਰਿਵਾਲਵਰ ਕਾਰਤੂਸ….25

ਗੁਰਮੀਤ ਸਿੰਘ ਬੁੱਕਣਵਾਲਾ, ਮੋਗਾ
ਮੋਗਾ 32 ਬੋਰ ਦਾ ਰਿਵਾਲਵਰ

ਅਵਤਾਰ ਸਿੰਘ, ਸੰਗਰੂਰ
12 ਬੋਰ ਦਾ ਡਬਲ ਬੈਰਲ ਕਾਰਤੂਸ….25

ਵਰਿੰਦਰ ਸਿੰਘ-ਤਰਨਤਾਰਨ
ਬੋਰ-12 (DBBL ਗਨ) ਕਾਰਤੂਸ:- 20

ਹਰਪ੍ਰੀਤ ਦੇਵਗਨ, ਪਟਿਆਲਾ ਰਿਵਾਲਵਰ 32 ਬੋਰ 30.06 ਸਪਰਿੰਗ ਫੀਲਡ ਰਾਈਫਲ
ਹਰਜੀਤ ਸਿੰਘ ਅੰਮ੍ਰਿਤਸਰ ਬੰਦੂਕ 12 ਬੋਰ DBBL ਰਿਵਾਲਵਰ-ਪਿਸਟਲ NP ਬੋਰ
ਬਲਜਿੰਦਰ ਸਿੰਘ-ਅੰਮ੍ਰਿਤਸਰ
ਡਬਲ ਬੈਰਲ ਬੰਦੂਕ…. ਰਿਵਾਲਵਰ 32 ਬੋਰ ਰਾਈਫਲ 315 ਬੋਰ
ਅੰਮ੍ਰਿਤਪਾਲ ਸਿੰਘ,
ਤਰਨਤਾਰਨ ਪਿਸਤੌਲ 32 ਬੋਰ…
ਤਲਵਿੰਦਰ ਸਿੰਘ, ਤਰਨਤਾਰਨ ਬੋਰ, 12 ਕਾਰਤੂਸ – 17

Advertisement
Advertisement
Advertisement
Advertisement
Scroll to Top