Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:22 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਭਾਰਤ ਦੇ ਹਾਈ ਕਮਿਸ਼ਨਰ ਦੀ ਚਿਤਾਵਨੀ : ਕੈਨੇਡਾ ਵਿੱਚ ਸਿੱਖ ਵੱਖਵਾਦੀ ਸਮੂਹ ਖਤਰੇ ਦੀ ਵੱਡੀ ਲੀਕ ਨੂੰ ਪਾਰ ਕਰ ਰਹੇ ਹਨ

ਕੈਨੇਡਾ ਭਾਰਤ ਦੇ ਹਾਈ ਕਮਿਸ਼ਨਰ ਦੀ ਚਿਤਾਵਨੀ : ਕੈਨੇਡਾ ਵਿੱਚ ਸਿੱਖ ਵੱਖਵਾਦੀ ਸਮੂਹ ਖਤਰੇ ਦੀ ਵੱਡੀ ਲੀਕ ਨੂੰ ਪਾਰ ਕਰ ਰਹੇ ਹਨ

ਕੈਨੇਡਾ ਭਾਰਤ ਦੇ ਹਾਈ ਕਮਿਸ਼ਨਰ ਦੀ ਚਿਤਾਵਨੀ : ਕੈਨੇਡਾ ਵਿੱਚ ਸਿੱਖ ਵੱਖਵਾਦੀ ਸਮੂਹ ਖਤਰੇ ਦੀ ਵੱਡੀ ਲੀਕ ਨੂੰ ਪਾਰ ਕਰ ਰਹੇ ਹਨ
ਓਟਵਾ, 8 ਮਈ
ਭਾਰਤ-ਕੈਨੇਡਾ ਸਬੰਧਾਂ ਵਿੱਚ ਕੂਟਨੀਤਕ ਤਣਾਅ ਦੌਰਾਨ ਇਥੇ ਭਾਰਤ ਦੇ ਹਾਈ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਹੈ ਕਿ ਕੈਨੇਡਾ ਵਿੱਚ ਸਿੱਖ ਵੱਖਵਾਦੀ ਸਮੂਹ ਖਤਰੇ ਦੀ ਵੱਡੀ ਲੀਕ ਪਾਰ ਕਰ ਰਹੇ ਹਨ, ਜਿਸ ਨੂੰ ਭਾਰਤ ਆਪਣੀ ਕੌਮੀ ਸੁਰੱਖਿਆ ਅਤੇ ਖੇਤਰੀ ਅਖੰਡਤਾ ਦੇ ਮਾਮਲੇ ਵਜੋਂ ਨੂੰ ਦੇਖਦਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੈ ਕੁਮਾਰ ਵਰਮਾ ਨੇ ਆਪਣੇ ਪਹਿਲੇ ਜਨਤਕ ਬਿਆਨ ਵਿੱਚ ਇਹ ਗੱਲ ਕਹੀ। ਸ੍ਰੀ ਵਰਮਾ ਇਸ ਮਾਮਲੇ ਨੂੰ ਘਰੇਲੂ ਅਪਰਾਧ ਨਾਲ ਜੋੜਦੇ ਨਜ਼ਰ ਆਏ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਕੈਨੇਡਾ ਵਿੱਚ ਸਿੱਖ ਸਮੂਹ, ਜੋ ਭਾਰਤ ਤੋਂ ਵੱਖ ਹੋਣ ਦਾ ਸੱਦਾ ਦਿੰਦੇ ਹਨ, ਖਤਰੇ ਦੀ ਵੱਡੀ ਲੀਕ ਪਾਰ ਕਰ ਰਹੇ ਹਨ, ਜਿਸ ਨੂੰ ਨਵੀਂ ਦਿੱਲੀ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਮੰਨਦੀ ਹੈ। 

Advertisement
Advertisement
Advertisement
Advertisement
Scroll to Top