Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 9:23 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਨੂੰ ਝਟਕਾ : ਰਵੀਪ੍ਰੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ

ਭਾਜਪਾ ਨੂੰ ਝਟਕਾ : ਰਵੀਪ੍ਰੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ

ਭਾਜਪਾ ਨੂੰ ਝਟਕਾ : ਰਵੀਪ੍ਰੀਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ
ਚੰਡੀਗੜ੍ਹ, 7 ਮਈ
ਭਾਜਪਾ ਦੇ ਜ਼ਿਲ੍ਹਾ ਬਠਿੰਡਾ ਦੇ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਪ੍ਰਧਾਨਗੀ, ਤਲਵੰਡੀ ਸਾਬੋ ਹਲਕਾ ਇੰਚਾਰਜ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੂੰ ਭੇਜ ਦਿੱਤਾ ਹੈ। ਉਧਰ, ਸ੍ਰੀ ਸਿੱਧੂ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰਨ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ।
ਜ਼ਿਕਰਯੋਗ ਹੈ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀਆਂ ਵਿੱਚ ਗਿਣੇ ਜਾਂਦੇ ਰਹੇ ਰਵੀਪ੍ਰੀਤ ਸਿੰਘ ਸਿੱਧੂ ਨੇ ਹਲਕਾ ਤਲਵੰਡੀ ਸਾਬੋ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ 2009-2010 ਵਿੱਚ ਆਰੰਭ ਦਿੱਤੀਆਂ ਸਨ।

Advertisement
Advertisement
Advertisement
Advertisement
Scroll to Top