Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 1:31 am

+91 90915 01313 , +91 90916 01313

punjabbanni@gmail.com
punjabbani@yahoo.com

ਜਾਤ-ਧਰਮ ਦੇ ਮਤਭੇਦ ਭੁਲਾ ਕੇ ਹਿੰਦੂ-ਸਿੱਖ ਏਕਤਾ ਵੱਲ ਵਧਿਆ ਅਕਾਲੀ ਦਲ - ਸ਼ਰਮਾ

ਜਾਤ-ਧਰਮ ਦੇ ਮਤਭੇਦ ਭੁਲਾ ਕੇ ਹਿੰਦੂ-ਸਿੱਖ ਏਕਤਾ ਵੱਲ ਵਧਿਆ ਅਕਾਲੀ ਦਲ - ਸ਼ਰਮਾ

ਜਾਤ-ਧਰਮ ਦੇ ਮਤਭੇਦ ਭੁਲਾ ਕੇ ਹਿੰਦੂ-ਸਿੱਖ ਏਕਤਾ ਵੱਲ ਵਧਿਆ ਅਕਾਲੀ ਦਲ – ਸ਼ਰਮਾ

ਰਾਜਪੁਰਾ-  ਅੱਜ ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਤੋਂ ਭੁਪਿੰਦਰ ਸਿੰਘ ਸੇਖੋਪੁਰ ਦੇ ਗ੍ਰਹਿ ਵਿਖੇ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਵਿਸ਼ੇਸ਼ ਮੀਟਿੰਗ ਕੀਤੀ। ਐਨ ਕੇ ਸ਼ਰਮਾ ਨੇ ਕਿਹਾ ਕਿ ਪਟਿਆਲਾ ਹਲਕੇ ਵਿੱਚ 41 ਫੀਸਦੀ ਹਿੰਦੂ ਅਤੇ 56 ਫੀਸਦੀ ਸਿੱਖ ਵੋਟਰ ਹਨ, ਜਿਸ ਦੇ ਮੱਦੇਨਜ਼ਰ ਅਕਾਲੀ ਦਲ ਨੇ ਇਸ ਵਾਰ ਉਨ੍ਹਾਂ ਨੂੰ ਹਲਕੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਦਾ ਮੰਨਣਾ ਹੈ ਕਿ ਇਸ ਦੀ ਸਥਾਪਨਾ ਗੁਰੂਆਂ ਦੁਆਰਾ ਕੀਤੀ ਗਈ ਸੀ ਜਿਨ੍ਹਾਂ ਨੇ ਸਾਰੀਆਂ ਜਾਤਾਂ ਅਤੇ ਭਾਈਚਾਰਿਆਂ ਨੂੰ ਬਰਾਬਰ ਦੀ ਨੁਮਾਇੰਦਗੀ ਦੀ ਵਕਾਲਤ ਕੀਤੀ ਸੀ। ਵਰਨਣਯੋਗ ਹੈ ਕਿ ਇਸ ਵਾਰ ਅਕਾਲੀ ਦਲ ਭਾਜਪਾ ਨਾਲ ਗਠਜੋੜ ਕੀਤੇ ਬਿਨਾਂ ਚੋਣ ਲੜ ਰਿਹਾ ਹੈ ਅਤੇ ਹਿੰਦੂ ਚਿਹਰਿਆਂ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ, ਜਿਸ ਵਿਚ ਐਨਕੇ ਸ਼ਰਮਾ ਪਟਿਆਲਾ ਅਤੇ ਅਨਿਲ ਜੋਸ਼ੀ ਅੰਮ੍ਰਿਤਸਰ ਤੋਂ ਚੋਣ ਲੜ ਰਹੇ ਹਨ।

Advertisement
Advertisement
Advertisement
Advertisement
Scroll to Top