Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:08 am

+91 90915 01313 , +91 90916 01313

punjabbanni@gmail.com
punjabbani@yahoo.com

ਇਜਰਾਈਲ ਨੇ ਕੀਤਾ ਇਰਾਨ ਤੇ ਮਿਜਾਈਲੀ ਹਮਲਾ

ਇਜਰਾਈਲ ਨੇ ਕੀਤਾ ਇਰਾਨ ਤੇ ਮਿਜਾਈਲੀ ਹਮਲਾ

ਇਜਰਾਈਲ ਨੇ ਕੀਤਾ ਇਰਾਨ ਤੇ ਮਿਜਾਈਲੀ ਹਮਲਾ
ਦੁਬਈ, 19 ਅਪਰੈਲ
ਇਜ਼ਰਾਈਲ ਨੇ ਅੱਜ ਸਵੇਰੇ (ਭਾਰਤੀ ਸਮੇਂ ਅਨੁਸਾਰ) ਕਰੀਬ 6 ਵਜੇ ਇਰਾਨ ‘ਤੇ ਮਿਜ਼ਾਈਲ-ਡਰੋਨ ਨਾਲ ਹਮਲਾ ਕੀਤਾ। ਇਰਾਨ ਦੇ ਇਸਫਹਾਨ ਸ਼ਹਿਰ ਦੇ ਹਵਾਈ ਅੱਡੇ ਦੇ ਨੇੜੇ ਧਮਾਕਿਆਂ ਦੀ ਆਵਾਜ਼ ਸੁਣੀ ਗਈ ਹੈ। ਹਾਲਾਂਕਿ ਇਜ਼ਰਾਈਲ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਇਰਾਨ ਦੀ ਫਾਰਸ ਨਿਊਜ਼ ਏਜੰਸੀ ਨੇ ਵੀ ਧਮਾਕਿਆਂ ਦੀ ਆਵਾਜ਼ ਸੁਣਾਈ ਹੈ। ਫਲਾਈਟ ਟ੍ਰੈਕਿੰਗ ਵੈੱਬਸਾਈਟ ਫਲਾਈਟ ਰਡਾਰ ਮੁਤਾਬਕ ਧਮਾਕਿਆਂ ਤੋਂ ਬਾਅਦ ਇਰਾਨੀ ਹਵਾਈ ਖੇਤਰ ਤੋਂ ਕਈ ਉਡਾਣਾਂ ਨੂੰ ਮੋੜ ਦਿੱਤਾ ਗਿਆ ਹੈ। ਇਸਫਹਾਨ ਉਹੀ ਸੂਬਾ ਹੈ ਜਿੱਥੇ ਨਤਾਨਜ਼ ਸਮੇਤ ਇਰਾਨ ਦੇ ਕਈ ਪਰਮਾਣੂ ਟਿਕਾਣੇ  ਹਨ। ਨਤਾਨਜ਼ ਇਰਾਨ ਦੇ ਯੂਰੇਨੀਅਮ ਪ੍ਰੋਗਰਾਮ ਦਾ ਮੁੱਖ ਹਿੱਸਾ ਹੈ। ਇਸ ਤੋਂ ਪਹਿਲਾਂ 14 ਅਪਰੈਲ ਨੂੰ ਇਰਾਨ ਨੇ 300 ਤੋਂ ਜ਼ਿਆਦਾ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਇਜ਼ਰਾਈਲ ‘ਤੇ ਹਮਲਾ ਕੀਤਾ ਸੀ।

Advertisement
Advertisement
Advertisement
Advertisement
Scroll to Top