Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 1:12 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਸਬੰਧੀ ਮੰਤਰੀ ਸੌਰਵ ਭਾਰਦਵਾਜ ਨੇ ਦਿੱਤਾ ਵੱਡਾ ਬਿਆਨ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਸਬੰਧੀ ਮੰਤਰੀ ਸੌਰਵ ਭਾਰਦਵਾਜ ਨੇ ਦਿੱਤਾ ਵੱਡਾ ਬਿਆਨ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਸਬੰਧੀ ਮੰਤਰੀ ਸੌਰਵ ਭਾਰਦਵਾਜ ਨੇ ਦਿੱਤਾ ਵੱਡਾ ਬਿਆਨ
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਮੰਤਰੀ ਸੌਰਭ ਭਾਰਦਵਾਜ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਦਿੱਲੀ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਵਾਲੇ ਲੋਕਾਂ ਦੇ ਚੁਣੇ ਹੋਏ ਮੁੱਖ ਮੰਤਰੀ ਨੂੰ ਦਵਾਈਆਂ ਨਹੀਂ ਦਿੱਤੀਆਂ ਜਾ ਰਹੀਆਂ।
ਉਨ੍ਹਾਂ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਕਹਿ ਰਹੇ ਹਨ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਵਧ ਗਿਆ ਹੈ ਅਤੇ ਉਨ੍ਹਾਂ ਨੂੰ ਇਨਸੁਲਿਨ ਦੀ ਜ਼ਰੂਰਤ ਹੈ, ਇਸ ਲਈ ਉਨ੍ਹਾਂ ਨੂੰ ਇਨਸੁਲਿਨ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
ਸੌਰਭ ਨੇ ਦਾਅਵਾ ਕੀਤਾ ਕਿ ਜੇਲ੍ਹ ‘ਚ ਹੌਲੀ-ਹੌਲੀ ਕੇਜਰੀਵਾਲ ਦਾ ਕਤਲ ਹੋ ਰਿਹਾ ਹੈ। ਸੌਰਭ ਨੇ ਦੱਸਿਆ ਕਿ ਜੇਕਰ ਸ਼ੂਗਰ ਦੇ ਮਰੀਜ਼ ਨੂੰ ਇਨਸੁਲਿਨ ਨਾ ਦਿੱਤੀ ਜਾਵੇ ਤਾਂ ਉਸ ਦੀਆਂ ਨਸਾਂ ਕਮਜ਼ੋਰ ਹੋਣ ਲੱਗਦੀਆਂ ਹਨ।

Advertisement
Advertisement
Advertisement
Advertisement
Scroll to Top