Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 2:30 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਆਗੂ ਆਬਕਾਰੀ ਨੀਤੀ ਨੂੰ ਲੈ ਕੇ ਲਗਾਤਾਰ ਬੋਲ ਰਹੇ ਹਨ ਝੂਠ : ਸੰਜੇ  ਸਿੰਘ

ਭਾਜਪਾ ਆਗੂ ਆਬਕਾਰੀ ਨੀਤੀ ਨੂੰ ਲੈ ਕੇ ਲਗਾਤਾਰ ਬੋਲ ਰਹੇ ਹਨ ਝੂਠ : ਸੰਜੇ ਸਿੰਘ

ਭਾਜਪਾ ਆਗੂ ਆਬਕਾਰੀ ਨੀਤੀ ਨੂੰ ਲੈ ਕੇ ਲਗਾਤਾਰ ਬੋਲ ਰਹੇ ਹਨ ਝੂਠ : ਸੰਜੇ ਸਿੰਘ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੱਲ੍ਹ ਇੱਕ ਚੈਨਲ ‘ਤੇ ਇੰਟਰਵਿਊ ਦੌਰਾਨ ਜਨਤਕ ਤੌਰ ‘ਤੇ ਝੂਠ ਬੋਲਿਆ। ਭਾਜਪਾ ਆਗੂ ਆਬਕਾਰੀ ਨੀਤੀ ਨੂੰ ਲੈ ਕੇ ਲਗਾਤਾਰ ਝੂਠ ਬੋਲ ਰਹੇ ਹਨ।
ਭਾਜਪਾ ਸ਼ਰਤ ਰੈਡੀ ਵਰਗੇ ਲੋਕਾਂ ਤੋਂ ਚੋਣ ਚੰਦਾ ਲੈ ਕੇ ਜ਼ਮਾਨਤ ਕਰਵਾ ਰਹੀ ਹੈ ਜਦੋਂਕਿ ‘ਆਪ’ ਦੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਬਿਨਾਂ ਕਿਸੇ ਸਬੂਤ ਦੇ ਗ੍ਰਿਫ਼ਤਾਰ ਹਨ। ਇਸ ਬਾਰੇ ਕੋਈ ਕੁਝ ਨਹੀਂ ਕਹਿ ਰਿਹਾ। ਸੱਚਾਈ ਇਹ ਹੈ ਕਿ ਕਮਲ ਛਾਪ ਸ਼ਰਾਬ ਘੁਟਾਲਾ ਭਾਜਪਾ ਦੀ ਹੀ ਸਾਜ਼ਿਸ਼ ਹੈ। ਰਿਸ਼ਵਤਖੋਰੀ ਇਸ ਸ਼ਰਾਬ ਘੁਟਾਲੇ ‘ਤੇ ਭਾਰੀ ਪੈ ਰਹੀ ਹੈ।

Advertisement
Advertisement
Advertisement
Advertisement
Scroll to Top