Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:05 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਗੇਰ ਕਾਨੂੰਨੀ ਢੰਗ ਨਾਲ ਪੁਜੇ ਭਾਰਤੀ ਨਾਗਰਿਕ ਦੀ ਹੋਈ ਮੌਤ

ਅਮਰੀਕਾ ਗੇਰ ਕਾਨੂੰਨੀ ਢੰਗ ਨਾਲ ਪੁਜੇ ਭਾਰਤੀ ਨਾਗਰਿਕ ਦੀ ਹੋਈ ਮੌਤ

ਅਮਰੀਕਾ ਗੇਰ ਕਾਨੂੰਨੀ ਢੰਗ ਨਾਲ ਪੁਜੇ ਭਾਰਤੀ ਨਾਗਰਿਕ ਦੀ ਹੋਈ ਮੌਤ
ਵਾਸ਼ਿੰਗਟਨ, 18 ਅਪਰੈਲ
ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ਆਏ ਭਾਰਤੀ ਨਾਗਰਿਕ ਦੀ ਅਟਲਾਂਟਾ ਦੇ ਹਸਪਤਾਲ ਵਿੱਚ ਮੌਤ ਹੋ ਗਈ। ਉਸ ਨੂੰ ਭਾਰਤ ਵਾਪਸ ਭੇਜਿਆ ਜਾਣਾ ਸੀ। ਯੂਐਸ ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ (ਆਈਸੀਈ) ਵਿਭਾਗ ਨੇ ਕਿਹਾ ਕਿ ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਨੂੰ 57 ਸਾਲਾ ਜਸਪਾਲ ਸਿੰਘ ਦੀ ਮੌਤ ਦੀ ਸੂਚਨਾ ਦਿੱਤੀ ਗਈ ਹੈ। ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਆਈਸੀਈ ਨੇ ਕਿਹਾ ਕਿ ਜਸਪਾਲ ਸਿੰਘ ਦੀ 15 ਅਪਰੈਲ ਨੂੰ ਅਟਲਾਂਟਾ ਦੇ ਹਸਪਤਾਲ ਵਿੱਚ ਮੌਤ ਹੋ ਗਈ ਸੀ।

Advertisement
Advertisement
Advertisement
Advertisement
Scroll to Top