Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:07 am

+91 90915 01313 , +91 90916 01313

punjabbanni@gmail.com
punjabbani@yahoo.com

ਹਾਦਸਾ : ਕਾਰ ਟਰਾਲੇ ਦੀ ਹੋਈ ਟੱਕਰ ਵਿੱਚ 10 ਲੋਕਾਂ ਦੀ ਹੋਈ ਮੌਤ

ਹਾਦਸਾ : ਕਾਰ ਟਰਾਲੇ ਦੀ ਹੋਈ ਟੱਕਰ ਵਿੱਚ 10 ਲੋਕਾਂ ਦੀ ਹੋਈ ਮੌਤ

ਹਾਦਸਾ : ਕਾਰ ਟਰਾਲੇ ਦੀ ਹੋਈ ਟੱਕਰ ਵਿੱਚ 10 ਲੋਕਾਂ ਦੀ ਹੋਈ ਮੌਤ
ਵਡੋਦਰਾ: ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ‘ਤੇ ਨਾਡਿਆਦ ਨੇੜੇ ਬੁੱਧਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਟਰਾਲੇ ਦੇ ਪਿੱਛੇ ਜਾ ਟਕਰਾਈ, ਜਿਸ ਕਾਰਨ 10 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਨ੍ਹਾਂ ‘ਚੋਂ 8 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਮਰਨ ਵਾਲਿਆਂ ਦੀ ਗਿਣਤੀ ਅਜੇ ਵਧਣ ਦਾ ਖਦਸ਼ਾ ਹੈ।
ਦੱਸ ਦਈਏ ਕਿ ਕਾਰ ਵਡੋਦਰਾ ਤੋਂ ਅਹਿਮਦਾਬਾਦ ਜਾ ਰਹੀ ਸੀ, ਜਦੋਂ ਐਕਸਪ੍ਰੈਸ ਹਾਈਵੇਅ ‘ਤੇ ਨਾਡਿਆਦ ਨੇੜੇ ਪਹੁੰਚਦੇ ਹੋਏ ਟਰੇਲਰ ਨਾਲ ਟਕਰਾ ਗਈ। ਹਾਦਸਾ ਇੰਨਾ ਗੰਭੀਰ ਸੀ ਕਿ ਕਾਰ ਪਲਟ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਐਮਰਜੈਂਸੀ 108 ਅਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਹਾਦਸੇ ਤੋਂ ਬਾਅਦ ਅਹਿਮਦਾਬਾਦ-ਵਡੋਦਰਾ ਐਕਸਪ੍ਰੈਸ ਹਾਈਵੇਅ ‘ਤੇ ਜਾਮ ਲੱਗ ਗਿਆ।

Advertisement
Advertisement
Advertisement
Advertisement
Scroll to Top