Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:06 am

+91 90915 01313 , +91 90916 01313

punjabbanni@gmail.com
punjabbani@yahoo.com

ਕੇਰਲ ਵਿੱਚ ਸਾਹਮਣੇ ਆਏ ਬਰਡ ਫਲੂ ਦੇ ਲਛਣ

ਕੇਰਲ ਵਿੱਚ ਸਾਹਮਣੇ ਆਏ ਬਰਡ ਫਲੂ ਦੇ ਲਛਣ

ਕੇਰਲ ਵਿੱਚ ਸਾਹਮਣੇ ਆਏ ਬਰਡ ਫਲੂ ਦੇ ਲਛਣ
ਕੋਚੀ, 18 ਅਪਰੈਲ
ਕੇਰਲ ਦੇ ਅਲਾਪੁਝਾ ਵਿਚ ਬਰਡ ਫਲੂ ਦੇ ਮਾਮਲੇ ਸਾਹਮਣੇ ਆਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਐਡਥਵਾ ਗ੍ਰਾਮ ਪੰਚਾਇਤ ਦੇ ਵਾਰਡ-1 ਦੇ ਖੇਤਰ ਅਤੇ ਚੇਰੂਥਾਣਾ ਗ੍ਰਾਮ ਪੰਚਾਇਤ ਦੇ ਵਾਰਡ-3 ਦੇ ਖੇਤਰ ਵਿੱਚ ਪਾਲਤੂ ਬੱਤਖਾਂ ਵਿੱਚ ਬਰਡ ਫਲੂ ਦੀ ਪੁਸ਼ਟੀ ਹੋਈ ਹੈ। ਬੱਤਖਾਂ ਵਿੱਚ ਬਿਮਾਰੀ ਦੇ ਲੱਛਣ ਦਿਖਾਈ ਦੇਣ ਤੋਂ ਬਾਅਦ ਭੁਪਾਲ ਦੀ ਪ੍ਰਯੋਗਸ਼ਾਲਾ ਵਿੱਚ ਉਨ੍ਹਾਂ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ‘ਬਰਡ ਫਲੂ’ ਹੋਣ ਦੀ ਪੁਸ਼ਟੀ ਹੋਈ। ਇਸ ਦੇ ਨਾਲ  ਭਾਰਤ ਸਰਕਾਰ ਦੀ ਕਾਰਜ ਯੋਜਨਾ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿੱਚ ਪ੍ਰਭਾਵਿਤ ਇਲਾਕੇ ਦੇ ਇੱਕ ਕਿਲੋਮੀਟਰ ਦੇ ਦਾਇਰੇ ਵਿੱਚ ਘਰੇਲੂ ਪੰਛੀਆਂ ਨੂੰ ਮਾਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ।

Advertisement
Advertisement
Advertisement
Advertisement
Scroll to Top