Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 3:56 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਮਾਨ ਹੋਏ ਦੁਰਗਿਆਣਾ ਮੰਦਰ ਵਿੱਚ ਨਤਮਸਤਕ

ਮੁੱਖ ਮੰਤਰੀ ਭਗਵੰਤ ਮਾਨ ਹੋਏ ਦੁਰਗਿਆਣਾ ਮੰਦਰ ਵਿੱਚ ਨਤਮਸਤਕ

ਮੁੱਖ ਮੰਤਰੀ ਭਗਵੰਤ ਮਾਨ ਹੋਏ ਦੁਰਗਿਆਣਾ ਮੰਦਰ ਵਿੱਚ ਨਤਮਸਤਕ
ਅੰਮ੍ਰਿਤਸਰ- ਲੋਕ ਸਭਾ ਚੋਣਾਂ 2024 ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਾਝੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਜਿਸ ਦੇ ਚਲਦੇ ਅੱਜ ਉਹ ਸਵੇਰੇ ਆਪਣੇ ਪਰਿਵਾਰ ਦੇ ਨਾਲ ਪਹਿਲਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਉੱਥੇ ਉਹਨਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜਿਸ ਤੋਂ ਬਾਅਦ ਭਗਵੰਤ ਮਾਨ ਅਤੇ ਉਹਨਾਂ ਦਾ ਪਰਿਵਾਰ ਤੇ ਉਹਨਾਂ ਦੀ ਨਵਜੰਮੀ ਬੇਟੀ ਨਿਆਮਤ ਕੌਰ ਦੁਰਗਿਆਣਾ ਮੰਦਰ ਵਿੱਚ ਮਾਤਾ ਦਾ ਆਸ਼ੀਰਵਾਦ ਲੈਣ ਪਹੁੰਚੇ। ਉਹਨਾਂ ਦੁਰਗਿਆਣਾ ਮੰਦਿਰ ਵਿੱਚ ਵੀ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਿਸ ਤੋਂ ਬਾਅਦ ਦੁਰਗਿਆਣਾ ਕਮੇਟੀ ਦੀ ਪ੍ਰਧਾਨ ਲਕਸ਼ਮੀਕਾਂਤ ਚਾਵਲਾ ਵੱਲੋਂ ਉਹਨਾਂ ਨੂੰ ਦੁਰਗਿਆਣਾ ਕਮੇਟੀ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Advertisement
Advertisement
Advertisement
Advertisement
Scroll to Top