Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:18 pm

+91 90915 01313 , +91 90916 01313

punjabbanni@gmail.com
punjabbani@yahoo.com

ਸੀਬੀਐਸਈ 10ਵੀ, 12ਵੀ ਦੇ ਨਤੀਜੇ ਐਲਾਨੇ

ਸੀਬੀਐਸਈ 10ਵੀ, 12ਵੀ ਦੇ ਨਤੀਜੇ ਐਲਾਨੇ

ਸੀਬੀਐਸਈ 10ਵੀ, 12ਵੀ ਦੇ ਨਤੀਜੇ ਐਲਾਨੇ
ਨਵੀਂ ਦਿੱਲੀ, 13 ਮਈ
ਸੀਬੀਐੱਸਈ ਨੇ ਅੱਜ 12ਵੀਂ ਦੀ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨੇ ਦਿੱਤੇ ਹਨ। 87.98 ਫੀਸਦੀ ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਪਾਸ ਕੀਤੀ, ਪਿਛਲੇ ਸਾਲ ਦੇ ਮੁਕਾਬਲੇ ਪਾਸ ਪ੍ਰਤੀਸ਼ਤਤਾ ਵਿੱਚ 0.65 ਫੀਸਦੀ ਵਾਧਾ ਹੋਇਆ ਹੈ। 91 ਫੀਸਦੀ ਤੋਂ ਵੱਧ ਵਿਦਿਆਰਥਣਾਂ ਪਾਸ ਹੋਈਆਂ ਹਨ। ਲੜਕਿਆਂ ਦੇ ਮੁਕਾਬਲੇ ਲੜਕੀਆਂ 6.4 ਫੀਸਦ ਵੱਧ ਪਾਸ ਹੋਈਆਂ। 24 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਤੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 1.16 ਲੱਖ ਤੋਂ ਵੱਧ ਹੈ।
ਇਸ ਦੌਰਾਨ ਸੀਬੀਐੱਸਈ ਨੇ ਅੱਜ ਬਾਅਦ ਦੁਪਹਿਰ 10ਵੀਂ ਦੀ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ। ਬੋਰਡ ਮੁਤਾਬਕ 93.6 ਫੀਸਦੀ ਵਿਦਿਆਰਥੀ ਪਾਸ ਹੋਏ। 47 ਹਜ਼ਾਰ ਤੋਂ ਵੱਧ ਵਿਦਿਆਰਥੀ 95 ਫੀਸਦੀ ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ, ਜਦ ਕਿ 2.12 ਲੱਖ ਤੋਂ ਵੱਧ ਵਿਦਿਆਰਥੀਆਂ ਨੇ 90 ਫੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।

Advertisement
Advertisement
Advertisement
Advertisement
Scroll to Top