Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:21 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਿਲਾ ਕਮਿਸਨ ਦੀ ਸਾਬਕਾ ਚੇਅਰਪਰਸਨ ਨੇ ਕੇਜਰੀਵਾਲ ਦੇ ਸਟਾਫ ਮੈਬਰ ਤੇ ਲਗਾਏ ਦੁਰਵਿਵਹਾਰ ਦੇ ਦੋਸ਼

ਮਹਿਲਾ ਕਮਿਸਨ ਦੀ ਸਾਬਕਾ ਚੇਅਰਪਰਸਨ ਨੇ ਕੇਜਰੀਵਾਲ ਦੇ ਸਟਾਫ ਮੈਬਰ ਤੇ ਲਗਾਏ ਦੁਰਵਿਵਹਾਰ ਦੇ ਦੋਸ਼

ਮਹਿਲਾ ਕਮਿਸਨ ਦੀ ਸਾਬਕਾ ਚੇਅਰਪਰਸਨ ਨੇ ਕੇਜਰੀਵਾਲ ਦੇ ਸਟਾਫ ਮੈਬਰ ਤੇ ਲਗਾਏ ਦੁਰਵਿਵਹਾਰ ਦੇ ਦੋਸ਼
ਨਵੀਂ ਦਿੱਲੀ, 13 ਮਈ
ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਟਾਫ਼ ਦੇ ਮੈਂਬਰ ‘ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਹੈ। ਮਾਲੀਵਾਲ ਨੇ ਅੱਜ ਸਿਵਲ ਲਾਈਨ ਥਾਣੇ ਪਹੁੰਚ ਕੇ ਇਹ ਦੋਸ਼ ਲਾਇਆ। ਪੁਲੀਸ ਨੂੰ ਇਸ ਮਾਮਲੇ ਵਿੱਚ ਹਾਲੇ ਤੱਕ ਕੋਈ ਰਸਮੀ ਸ਼ਿਕਾਇਤ ਨਹੀਂ ਮਿਲੀ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਝਗੜੇ ਤੋਂ ਬਾਅਦ ਮਾਲੀਵਾਲ ਨੇ ਪੀਸੀਆਰ ਨੂੰ ਫੋਨ ਕੀਤਾ। ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਦੋ ਫੋਨ ਆਏ ਸਨ। ਇਸ ਤੋਂ ਬਾਅਦ ਸਿਵਲ ਲਾਈਨ ਥਾਣੇ ਦੀ ਟੀਮ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚੀ।

Advertisement
Advertisement
Advertisement
Advertisement
Scroll to Top