Breaking News ‘ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ : ਅਰਵਿੰਦ ਕੇਜਰੀਵਾਲਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾਛੇਵੇਂ ਨਾਭਾ ਕਬੱਡੀ ਕੱਪ ਦਾ ਹੋਇਆ ਸ਼ਾਨਦਾਰ ਆਗਾਜ਼, ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ ਉਦਘਾਟਨਅਕਾਲੀ ਦਲ ਦੇ ਸਰਪੰਚ ਜਗਪਾਲ ਸਿੰਘ ਮਿੰਟਾ ਪਨਿਆੜ ਹੋਏ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧਚੰਡੀਗੜ੍ਹ ਦਾ ਇਕ ਇੰਚ ਹਿੱਸਾ ਵੀ ਹਰਿਆਣਾ ਨੂੰ ਨਹੀਂ ਦੇਵਾਂਗੇ, ਇਸ 'ਤੇ ਸਿਰਫ਼ ਪੰਜਾਬ ਦਾ ਹੱਕ ਹੈ : ਹਰਪਾਲ ਸਿੰਘ ਚੀਮਾ

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ

ਦੁਆਰਾ: Punjab Bani ਪ੍ਰਕਾਸ਼ਿਤ :Wednesday, 26 June, 2024, 08:06 PM

ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟ

— ਡੀਜੀਪੀ ਪੰਜਾਬ ਗੌਰਵ ਯਾਦਵ ਨੇ ਡੇਰਾਬੱਸੀ ਵਿੱਚ ਨਸ਼ਾ ਨਸ਼ਟ ਕਰਨ ਵਾਲੀ ਥਾਂ ਦਾ ਕੀਤਾ ਅਚਨਚੇਤ ਦੌਰਾ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਤਿੰਨ-ਪੱਖੀ ਰਣਨੀਤੀ ਆਪਣਾਈ



Scroll to Top