Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:49 am

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਸਭਾ ਸਪੀਕਰ ਨਾਲ ਰਾਹੁਲ ਗਾਂਧੀ ਨੇ ਕੀਤੀ ਮੁਲਾਕਾਤ

ਲੋਕ ਸਭਾ ਸਪੀਕਰ ਨਾਲ ਰਾਹੁਲ ਗਾਂਧੀ ਨੇ ਕੀਤੀ ਮੁਲਾਕਾਤ

ਲੋਕ ਸਭਾ ਸਪੀਕਰ ਨਾਲ ਰਾਹੁਲ ਗਾਂਧੀ ਨੇ ਕੀਤੀ ਮੁਲਾਕਾਤ
ਨਵੀਂ ਦਿੱਲੀ, 27 ਜੂਨ : ਕਾਂਗਰਸ ਪਾਰਟੀ ਦੇ ਸੀਨੀਅਰ ਤੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਸਪੀਕਰ ਨਾਲ ਮੁਲਾਕਾਤ ਕਰਕੇਐਂਮਰਜੈਂਸੀ ਬਾਰੇ ਦਿੱਤੇ ਗਏ ਹਵਾਲੇ ‘ਤੇ ਨਰਾਜ਼ਗੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਸਾਫ਼ ਤੌਰ ‘ਤੇ ਸਿਆਸੀ ਸੀ, ਜਿਸ ਨੂੰ ਟਾਲਿਆ ਜਾ ਸਕਦਾ ਸੀ। ਇਸ ਸਬੰਧੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਸਪੀਕਰ ਨਾਲ ਕਈ ਵਿਸ਼ਿਆਂ ‘ਤੇ ਗੱਲਬਾਤ ਕੀਤੀ ਅਤੇ ਵਿਰੋਧੀ ਧਿਰ ਦੇ ਨੇਤਾ ਦੇ ਤੌਰ ‘ਤੇ ਕਿਹਾ ਹੈ ਕਿ ਇਸ ਵਿਸ਼ੇ ਨੂੰ ਸਪੀਕਰ ਦੇ ਹਵਾਲੇ ਤੋਂ ਬਚਾਇਆ ਜਾ ਸਕਦਾ ਸੀ। ਵੇਣੂਗੋਪਾਲ ਨੇ ਵੱਖਰੇ ਤੌਰ ‘ਤੇ ਸਪੀਕਰ ਨੂੰ ਪੱਤਰ ਵੀ ਲਿਖਿਆ, ਜਿਸ ਵਿਚ ਉਨ੍ਹਾਂ ਦੇ ਪਹਿਲੇ ਕੰਮ ਵਜੋਂ ਐਮਰਜੈਂਸੀ ‘ਤੇ ਮਤਾ ਲਿਆਉਣ ਬਾਰੇ ਨਾਰਾਜ਼ਗੀ ਜ਼ਹਿਰ ਕੀਤੀ ਹੈ।ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਲੋਕ ਸਭਾ ਸਪੀਕਰ ਚੁਣੇ ਜਾਣ ਤੋਂ ਬਾਅਦ ਬਿਰਲਾ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸੰਵਿਧਾਨ ‘ਤੇ ਐਮਰਜੈਂਸੀ ਥੋਪਣ ਦੀ ਨਿੰਦਾ ਵਾਲਾ ਮਤਾ ਪੜਿ੍ਹਆ, ਜਿਸਦਾ ਕਾਂਗਰਸ ਮੈਂਬਰਾਂ ਵੱਲੋਂ ਸੰਸਦ ਵਿਚ ਜ਼ੋਰਦਾਰ ਵਿਰੋਧ ਕੀਤਾ ਗਿਆ ਸੀ।

Advertisement
Advertisement
Advertisement
Advertisement
Scroll to Top