Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:35 pm

+91 90915 01313 , +91 90916 01313

punjabbanni@gmail.com
punjabbani@yahoo.com

ਕੀ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੀ ਕਮਾਨ ਮਿਲ ਸਕਦੀ ਹੈ ਗਿਆਨੀ ਹਰਪ੍ਰੀਤ ਸਿੰਘ ਨੂੰ

ਕੀ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੀ ਕਮਾਨ ਮਿਲ ਸਕਦੀ ਹੈ ਗਿਆਨੀ ਹਰਪ੍ਰੀਤ ਸਿੰਘ ਨੂੰ

ਕੀ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੀ ਕਮਾਨ ਮਿਲ ਸਕਦੀ ਹੈ ਗਿਆਨੀ ਹਰਪ੍ਰੀਤ ਸਿੰਘ ਨੂੰ
ਚੰਡੀਗੜ੍ਹ : ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੇ ਕਾਬਜ ਪ੍ਰਧਾਨ ਦੀ ਥਾਂ ਕਿਸੇ ਹੋਰ ਸਨਮਾਨਯੋਗ ਸ਼ਖਸੀਅਤ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਸੌਂਪੇ ਜਾਣ ਲਈ ਚੱਲ ਰਹੀਆਂ ਮੀਟਿੰਗਾਂ ਦੇ ਮੱਦੇਨਜ਼ਰ ਹੋ ਸਕਦਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੀ ਕਮਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਦੇ ਦਿੱਤੀ ਜਾਵੇ। ਦੱਸਣਯੋਗ ਹੈ ਕਿ ਦੇ ਦਰਜਨਾਂ ਸੀਨੀਅਰ ਆਗੂਆਂ ਨੇ ਜਲੰਧਰ ਵਿਚ ਮੀਟਿੰਗ ਕਰ ਕੇ ਲੋਕ ਸਭਾ ਚੋਣਾਂ ’ਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਦੇ ਹਵਾਲੇ ਨਾਲ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗ ਲਿਆ। ਪਾਰਟੀ ਦੇ ਇੱਕ ਵੱਡੇ ਧੜੇ ਨੇ ਬਗ਼ਾਵਤ ਕਰਦਿਆਂ ਕਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਿਆਗ ਦੀ ਭਾਵਨਾ ਦਿਖਾਉਂਦੇ ਹੋਏ ਆਪਣੇ ਅਹੁਦੇ ਤੋਂ ਲਾਂਭੇ ਹੋ ਜਾਣ। ਪਿੰਡ ਵਡਾਲਾ ’ਚ ਕੱਲ੍ਹ ਅਕਾਲੀ ਆਗੂਆਂ ਦੀ ਹੋਈ ਮੀਟਿੰਗ ਵਿੱਚ ਪਾਰਟੀ ਨੂੰ ਬਚਾਉਣ ਲਈ 1 ਜੁਲਾਈ ਤੋਂ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ‘ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ’ ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪਿਛਲੇ ਸਮੇਂ ਵਿੱਚ ਹੋਈਆਂ ਗ਼ਲਤੀਆਂ ਲਈ ਅਕਾਲ ਤਖ਼ਤ ਵਿਖੇ ਖਿਮਾ ਯਾਚਨਾ ਪੱਤਰ ਵੀ ਦਿੱਤਾ ਜਾਵੇਗਾ।

Advertisement
Advertisement
Advertisement
Advertisement
Scroll to Top