Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:29 pm

+91 90915 01313 , +91 90916 01313

punjabbanni@gmail.com
punjabbani@yahoo.com

ਦੋ ਨੌਜਵਾਨਾਂ ਦੀ ਕੈਨੇਡਾ ਵਿਖੇ ਸੜਕ ਹਾਦਸੇ `ਚ ਮੌਤ

ਦੋ ਨੌਜਵਾਨਾਂ ਦੀ ਕੈਨੇਡਾ ਵਿਖੇ ਸੜਕ ਹਾਦਸੇ `ਚ ਮੌਤ

ਦੋ ਨੌਜਵਾਨਾਂ ਦੀ ਕੈਨੇਡਾ ਵਿਖੇ ਸੜਕ ਹਾਦਸੇ `ਚ ਮੌਤ
ਫਿਰੋਜ਼ਪੁਰ : ਜਿ਼ਲ੍ਹਾ ਫਿ਼ਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੇ ਨੌਜਵਾਨ ਸਮੇਤ ਮੋਗਾ ਦੇ ਪਿੰਡ ਕਾਹਨ ਸਿੰਘ ਵਾਲਾ ਦੇ ਵਸਨੀਕ 25 ਸਾਲਾ ਨੌਜਵਾਨ ਦੀ ਕੈਨੇਡਾ ਦੇ ਸਰੀ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪਿੰਡ ਦੇ ਸਰਪੰਚ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 25 ਸਾਲਾ ਚਰਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਕਾਹਨ ਸਿੰਘ ਵਾਲਾ ਕਰੀਬ 10 ਮਹੀਨੇ ਪਹਿਲਾਂ ਆਈਲੈਟਸ ਕਰਨ ਤੋਂ ਬਾਅਦ ਪੜਾਈ ਕਰਨ ਲਈ ਕੈਨੇਡਾ ਗਿਆ ਸੀ ।ਬੀਤੇ ਦਿਨ ਉਹ ਆਪਣੇ ਕੰਮ `ਤੇ ਜਾ ਰਿਹਾ ਸੀ ਤਾਂ ਇਸ ਦੌਰਾਨ ਇੱਕ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਤਲਵੰਡੀ ਭਾਈ ਦੇ ਰਹਿਣ ਵਾਲੇ ਇੱਕ ਨੌਜਵਾਨ ਸਮੇਤ ਚਰਨਪ੍ਰੀਤ ਦੀ ਮੌਕੇ `ਤੇ ਹੀ ਮੌਤ ਹੋ ਗਈ।

Advertisement
Advertisement
Advertisement
Advertisement
Scroll to Top