Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:05 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਖੇ ਅਧਿਆਪਨ ਤੇ ਗੈਰ ਅਧਿਆਪਕ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 25 ਜੂਨ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਖੇ ਅਧਿਆਪਨ ਤੇ ਗੈਰ ਅਧਿਆਪਕ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 25 ਜੂਨ ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਖੇ ਅਧਿਆਪਨ ਤੇ ਗੈਰ ਅਧਿਆਪਕ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 25 ਜੂਨ ਨੂੰ
ਪਟਿਆਲਾ, 22 ਜੂਨ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਜੀ.ਸੀ.ਐੱਮ ਕਾਨਵੈਂਟ ਸਕੂਲ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 25 ਜੂਨ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੀ.ਆਰ.ਟੀ, ਟੀ.ਜੀ.ਟੀ (ਇੰਗਲਿਸ਼, ਮੈਥ, ਐੱਸ.ਐੱਸ.ਟੀ) ਪੀ.ਜੀ.ਟੀ (ਕੈਮਿਸਟਰੀ, ਫਿਜ਼ਿਕਸ, ਮੈਥ, ਕਾਮਰਸ) ਗੈਰ ਅਧਿਆਪਨ ਵਿੱਚ ਕਾਊਸਲਰ ਦੀ ਅਸਾਮੀਆਂ ਦੀ ਇੰਟਰਵਿਊ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲਈ ਜਾਵੇਗੀ।
ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਬੀ.ਏ, ਐੱਮ.ਏ, ਬੀ.ਐੱਸ.ਸੀ, ਐੱਮ.ਐੱਸ.ਸੀ, ਬੀ.ਕਾਮ, ਐੱਮ ਕਾਮ, ਈ.ਟੀ.ਟੀ, ਐਨ.ਟੀ.ਟੀ, ਬੀ ਐਡ, ਬੀ.ਟੈਕ ਅਤੇ ਐੱਮ.ਟੈਕ ਅਤੇ ਉਮਰ20-45 ਸਾਲ ਹੋਵੇ,ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ/ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ,ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ।
ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ98776-10877 ਤੇ ਸੰਪਰਕ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top