Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:51 am

+91 90915 01313 , +91 90916 01313

punjabbanni@gmail.com
punjabbani@yahoo.com

ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਖਿਡਾਰਨਾਂ ਦੇ ਟਰਾਇਲ ਕਰਵਾਏ

ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਖਿਡਾਰਨਾਂ ਦੇ ਟਰਾਇਲ ਕਰਵਾਏ

ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਖਿਡਾਰਨਾਂ ਦੇ ਟਰਾਇਲ ਕਰਵਾਏ
ਪਟਿਆਲਾ, 25 ਜੂਨ: ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਰੁਪੇਸ਼ ਕੁਮਾਰ ਬੇਗੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਾ ਭਾਲਿੰਦਰ ਸਿੰਘ ਖੇਡ ਸਟੇਡੀਅਮ ਪੋਲੋ ਗਰਾਊਂਡ ਵਿਖੇ ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਅੱਜ ਵੱਖ ਵੱਖ ਖੇਡਾਂ ’ਚ ਖਿਡਾਰਨਾਂ ਦੇ ਟਰਾਇਲ ਲਏ ਗਏ।
ਉਨ੍ਹਾਂ ਦੱਸਿਆ ਕਿ ਸਪੋਰਟਸ ਵਿੰਗ ਸਕੀਮ ਅਧੀਨ ਚੁਣੇ ਗਏ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ, ਟਰੇਨਿੰਗ ਅਤੇ ਰੈਜੀਡੈਂਸ਼ਲ ਖਿਡਾਰੀਆਂ ਨੂੰ 225/- ਰੁਪਏ ਤੇ ਡੇ-ਸਕਾਲਰ ਖਿਡਾਰੀਆਂ ਨੂੰ 125/- ਰੁਪਏ ਪ੍ਰਤੀ ਖਿਡਾਰੀ ਪ੍ਰਤੀ ਦਿਨ ਦੀ ਦਰ ਨਾਲ ਖੁਰਾਕ/ਰਿਫਰੈਸ਼ਮੈਂਟ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਅੱਜ ਐਥਲੈਟਿਕਸ, ਬਾਸਕਟਬਾਲ, ਬਾਕਸਿੰਗ, ਬੈਡਮਿੰਟਨ, ਸਾਈਕਲਿੰਗ, ਫੁੱਟਬਾਲ, ਜਿਮਨਾਸਟਿਕ, ਹਾਕੀ, ਹੈਂਡਬਾਲ, ਜੂਡੋ, ਕਬੱਡੀ, ਖੋ-ਖੋ, ਲਾਅਨ ਟੈਨਿਸ, ਤੈਰਾਕੀ, ਟੇਬਲ ਟੈਨਿਸ, ਵਾਲੀਬਾਲ, ਵੇਟ ਲਿਫ਼ਟਿੰਗ, ਪਾਵਰ ਲਿਫ਼ਟਿੰਗ, ਫੈਨਸਿੰਗ ਅਤੇ ਕੁਸ਼ਤੀ ਗੇਮ ਦੇ ਲੜਕੀਆਂ ਦੇ ਟਰਾਇਲ ਲਏ ਗਏ। ਇਹਨਾਂ ਟਰਾਇਲਾਂ ਵਿੱਚ ਲਗਭਗ 100 ਖਿਡਾਰਨਾਂ ਨੇ ਭਾਗ ਲਿਆ।

Advertisement
Advertisement
Advertisement
Advertisement
Scroll to Top