Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:52 am

+91 90915 01313 , +91 90916 01313

punjabbanni@gmail.com
punjabbani@yahoo.com

ਆਦਿ ਕੈਲਾਸ਼ ਅਤੇ ਓਮ ਪਰਵਤ ਦੀ ਤੀਰਥ ਯਾਤਰਾ ਤੇ ਲੱਗੀ 25 ਜੂਨ ਤੋਂ ਅਸਥਾਈ ਤੌਰ `ਤੇ ਰੋਕ

ਆਦਿ ਕੈਲਾਸ਼ ਅਤੇ ਓਮ ਪਰਵਤ ਦੀ ਤੀਰਥ ਯਾਤਰਾ ਤੇ ਲੱਗੀ 25 ਜੂਨ ਤੋਂ ਅਸਥਾਈ ਤੌਰ `ਤੇ ਰੋਕ

ਆਦਿ ਕੈਲਾਸ਼ ਅਤੇ ਓਮ ਪਰਵਤ ਦੀ ਤੀਰਥ ਯਾਤਰਾ ਤੇ ਲੱਗੀ 25 ਜੂਨ ਤੋਂ ਅਸਥਾਈ ਤੌਰ `ਤੇ ਰੋਕ
ਉਤਰਾਖੰਡ : ਆਦਿ ਕੈਲਾਸ਼ ਅਤੇ ਓਮ ਪਰਵਤ ਦੀ ਤੀਰਥ ਯਾਤਰਾ ਤੇ ਲੱਗੀ 25 ਜੂਨ ਤੋਂ ਅਸਥਾਈ ਤੌਰ `ਤੇ ਰੋਕ ਲਗਾ ਦਿੱਤੀ ਗਈ ਹੈ। ਉਕਤ ਖੇਤਰ ਉੱਤਰਾਖੰਡ ਦੇ ਪਿਥੌਰਾਗੜ੍ਹ ਜਿਲ੍ਹੇ ਵਿੱਚ ਸਥਿਤ ਹੈ। ਯਾਤਰਾ ਦੀ ਜਾਣਕਾਰੀ ਦਿੰਦਿਆਂ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਕੁਮਾਉਂ ਮੰਡਲ ਵਿਕਾਸ ਨਿਗਮ ਦੇ ਅਧਿਕਾਰੀ ਐੱਲ. ਐੱਮ. ਤਿਵਾਰੀ ਨੇ ਦੱਸਿਆ ਕਿ ਯਾਤਰਾ ਨੂੰ ਅਸਥਾਈ ਤੌਰ `ਤੇ ਮੁਲਤਵੀ ਕਰਨ ਦਾ ਫ਼ੈਸਲਾ ਉੱਚ ਹਿਮਾਲਿਆ ਖੇਤਰ ਵਿੱਚ ਮਾਨਸੂਨ ਦੌਰਾਨ ਤੀਰਥ ਯਾਤਰਾ ਵਿੱਚ ਵਿਘਨ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਯਾਤਰਾ ਦੀ ਬੁਕਿੰਗ ਸਤੰਬਰ ਵਿੱਚ ਦੁਬਾਰਾ ਸ਼ੁਰੂ ਕਰ ਦਿੱਤੀ ਜਾਵੇਗੀ। ਆਦਿ ਕੈਲਾਸ਼ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਕਾਰਨ ਪ੍ਰਸਿੱਧੀ ਮਿਲੀ ਸੀ। ਪ੍ਰਧਾਨ ਮੰਤਰੀ ਫਿਰ ਜੋਲਿੰਗਕਾਂਗ ਗਏ, ਜਿੱਥੋਂ ਆਦਿ ਕੈਲਾਸ਼ ਚੋਟੀ ਦਾ ਸ਼ਾਨਦਾਰ ਦ੍ਰਿਸ਼ ਦਿਖਾਈ ਦਿੰਦਾ ਹੈ। ਦੱਸ ਦੇਈਏ ਕਿ ਇਹ ਯਾਤਰਾ 13 ਮਈ ਨੂੰ ਸ਼ੁਰੂ ਹੋਈ ਸੀ ਅਤੇ ਹੁਣ ਤੱਕ 600 ਦੇ ਕਰੀਬ ਸ਼ਰਧਾਲੂ ਯਾਤਰਾ ਕਰ ਚੁੱਕੇ ਹਨ।

Advertisement
Advertisement
Advertisement
Advertisement
Scroll to Top