Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:33 pm

+91 90915 01313 , +91 90916 01313

punjabbanni@gmail.com
punjabbani@yahoo.com

32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਅਮਰੀਕਾ ਵਿਚ ਗ੍ਰਿਫ਼ਤਾਰ

32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਅਮਰੀਕਾ ਵਿਚ ਗ੍ਰਿਫ਼ਤਾਰ

32 ਸਾਲਾ ਭਾਰਤੀ ਨੂੰ ਗੋਲੀ ਮਾਰ ਕੇ ਮਾਰਨ ਵਾਲਾ ਅਮਰੀਕਾ ਵਿਚ ਗ੍ਰਿਫ਼ਤਾਰ
ਅਮਰੀਕਾ : ਅਮਰੀਕਾ ਦੇ ਟੈਕਸਾਸ ਸੂਬੇ ਦੀ ਪੁਲਸ ਨੇ ਡਲਾਸ ਵਿਚ ਰਿਟੇਲ ਸਟੋਰ ਵਿਚ ਲੁੱਟ ਦੌਰਾਨ 32 ਸਾਲਾ ਭਾਰਤੀ ਨਾਗਰਿਕ ਦੀ ਹੱਤਿਆ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਦਾਸਾਰੀ ਗੋਪੀਕ੍ਰਿਸ਼ਨ ਦੀ 21 ਜੂਨ ਨੂੰ ਡਲਾਸ ਦੇ ਪਲੇਜ਼ੈਂਟ ਗਰੋਵ ਵਿੱਚ ਰਿਟੇਲ ਸਟੋਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਆਂਧਰਾ ਪ੍ਰਦੇਸ਼ ਦੇ ਬਾਪਟਲਾ ਜ਼ਿਲ੍ਹੇ ਦੇ ਪਿੰਡ ਯਾਜਲੀ ਦਾ ਰਹਿਣ ਵਾਲਾ ਗੋਪੀਕ੍ਰਿਸ਼ਨ ਅੱਠ ਮਹੀਨੇ ਪਹਿਲਾਂ ਅਮਰੀਕਾ ਆਇਆ ਸੀ। ਪੁਲੀਸ ਨੇ ਗੋਪੀਕ੍ਰਿਸ਼ਨ ਦੇ ਕਤਲ ਦੇ ਦੋਸ਼ ਵਿੱਚ 21 ਸਾਲਾ ਡੇਵੋਂਟਾ ਮੈਥਿਸ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਗੋਪੀਕ੍ਰਿਸ਼ਨ ਨੂੰ ਗੋਲੀ ਮਾਰਨ ਦਾ ਦੋਸ਼ ਹੈ। ਪੁਲੀਸ ਨੇ ਦੱਸਿਆ ਕਿ ਲੁੱਟ ਦੌਰਾਨ ਮੈਥਿਸ ਸਟੋਰ ’ਚ ਦਾਖਲ ਹੋਇਆ ਅਤੇ ਕਾਊਂਟਰ ‘ਤੇ ਪਹੁੰਚ ਕੇ ਗੋਪੀਕ੍ਰਿਸ਼ਨ ਨੂੰ ਗੋਲੀ ਮਾਰ ਦਿੱਤੀ। ਉਸ ਨੇ ਭੱਜਣ ਤੋਂ ਪਹਿਲਾਂ ਸਾਮਾਨ ਲੁੱਟ ਲਿਆ।

Advertisement
Advertisement
Advertisement
Advertisement
Scroll to Top