Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਸਮਾਣਾ ਨੇ ਕੀਤਾ ਇੱਕ  ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਸਦਰ ਸਮਾਣਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਥਾਣਾ ਸਦਰ ਸਮਾਣਾ ਨੇ ਕੀਤਾ ਇੱਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ
ਸਮਾਣਾ, 1 ਜੁਲਾਈ : ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇੱਕ ਵਿਅਕਤੀ ਵਿਰੁੱਧ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ‘ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿੱਚ ਜਸਵੀਰ ਸਿੰਘ ਪੁੱਤਰ ਪੱਪੂ ਸਿੰਘ ਵਾਸੀ ਪਿੰਡ ਅਚਰਾਲ ਖੁਰਦ ਥਾਣਾ ਸਦਰ ਸਮਾਣਾ ਸ਼ਾਮਿਲ ਹਨ। ਪੁਲਿਸ ਮੁਤਾਬਕ ਏ. ਐਸ. ਆਈ. ਸ਼ਮਸ਼ੇਰ ਸਿੰਘ ਜੋ ਕਿ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿੱਚ ਪਿੰਡ ਅਚਰਾਲ ਖੁਰਦ ਕੋਲ ਮੌਜੂਦ ਸੀ ਨੂੰ ਦੇਖ ਕੇ ਜਦੋਂ ਜਸਵੀਰ ਸਿੰਘ ਆਪਣੇ ਹੱਥ ਵਿੱਚ ਫੜੇ ਲਿਫਾਫੇ ਨੂੰ ਸੁੱਟ ਕੇ ਘਰ ਵਿੱਚੋਂ ਦੀ ਵੜ ਕੇ ਫਰਾਰ ਹੋ ਗਿਆ ਤੇ ਜਦੋਂ ਲਿਫਾਫਾ ਚੈੱਕ ਕੀਤਾ ਗਿਆ ਤਾਂ ਉਸ ਵਿੱਚੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ‘ਤੇ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top