Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦ‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਰਾਜਪਾਲ ਸੀਵੀ ਆਨੰਦ ਨੇ ਮਮਤਾ ਬੈਨਰਜੀ ਸਰਕਾਰ ਨੂੰ ਵਾਈਟ ਪੇਪਰ ਲਿਆਉਣ ਲਈ ਕਿਹਾ

ਦੁਆਰਾ: Punjab Bani ਪ੍ਰਕਾਸ਼ਿਤ :Sunday, 30 June, 2024, 04:51 PM

ਰਾਜਪਾਲ ਸੀਵੀ ਆਨੰਦ ਨੇ ਮਮਤਾ ਬੈਨਰਜੀ ਸਰਕਾਰ ਨੂੰ ਵਾਈਟ ਪੇਪਰ ਲਿਆਉਣ ਲਈ ਕਿਹਾ
ਕੋਲਕਾਤਾ, 30 ਜੂਨ
ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦ ਬੋਸ ਨੇ ਸੂਬੇ ਦੇ ਵਿੱਤੀ ਸੰਕਟ ਦਾ ਸਾਹਮਣਾ ਕਰਨ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਉਨ੍ਰਾਂ ਨੇ ਮਮਤਾ ਬੈਨਰਜੀ ਸਰਕਾਰ ਨੂੰ ਸੂਬੇ ਦੇ ਆਰਥਿਕ ਹਾਲਾਤ ਬਾਰੇ ਵ੍ਹਾਈਟ ਪੇਪਰ ਲਿਆਉਣ ਨੂੰ ਕਿਹਾ ਹੈ। ਰਾਜਪਾਲ ਨੇ ਬੀਤੇ ਦਿਨ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਮੁਲਾਕਾਤ ਕੀਤੀ ਅਤੇ ਉਸ ਤੋਂ ਬਾਅਦ ਬੋਸ ਦਾ ਇਹ ਬਿਆਨ ਆਇਆ। ਰਾਜਭਵਨ ਵੱਲੋਂ ਜਾਰੀ ਇਕ ਬਿਆਨ ਵਿੱਚ ਰਾਜਪਾਲ ਨੇ ਕਿਹਾ, ‘‘ਪੱਛਮੀ ਬੰਗਾਲ ਦੇ ਆਰਥਿਕ ਹਾਲਾਤ ਕਈ ਵਿੱਤੀ ਜੋਖ਼ਮਾਂ ਤੇ ਜਨਤਕ ਵਿੱਤ ਪ੍ਰਬੰਧਨ ਦੇ ਮੁੱਦਿਆਂ ਦਾ ਸਾਹਮਣਾ ਕਰ ਰਹੇ ਹਨ,  ਜੋ ਸੂਬਾ ਸਰਕਾਰ ਦੀਆਂ ਗੰਭੀਰ ਕਮੀਆਂ ਨੂੰ ਉਜਾਗਰ ਕਰਦੇ ਹਨ।



Scroll to Top