Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:50 pm

+91 90915 01313 , +91 90916 01313

punjabbanni@gmail.com
punjabbani@yahoo.com

ਆਸਟ੍ਰੇਲੀਆ ਨੇ ਕੀਤੇ ਭਾਰੀ ਬਦਲਾਅ

ਆਸਟ੍ਰੇਲੀਆ ਨੇ ਕੀਤੇ ਭਾਰੀ ਬਦਲਾਅ

ਆਸਟ੍ਰੇਲੀਆ ਨੇ ਕੀਤੇ ਭਾਰੀ ਬਦਲਾਅ
ਨਵੀਂ ਦਿੱਲੀ, 1 ਜੁਲਾਈ : ਵਿਦੇਸ਼ ਧਰਤੀ ਆਸਟ੍ਰੇਲੀਆ ਆਪਣੇ ਅਸੂਲਾਂ ਦੇ ਚਲਦਿਆਂ ਸ਼ੁਰੂ ਤੋਂ ਹੀ ਅਨੌਖਾ ਰਿਹਾ ਹੈ ਨੇ ਅੱਜ ਇਕ ਵਾਰ ਫਿਰ ਭਾਰੀ ਬਦਲਾਅ ਕਰ ਦਿੱਤਾ ਹੈ।ਆਸਟ੍ਰੇਲੀਆ ਨੇ ਆਸਟ੍ਰੇਲੀਆ ਵਿਚ ਰਹਿ ਰਹੇ ਵਿਅਕਤੀਆਂ ਲਈ 1 ਜੁਲਾਈ ਤੋਂ ਹਰ ਤਿਮਾਹੀ ਆਉਣ ਵਾਲੇ ਬਿਜਲੀ ਬਿਲਾਂ ਵਿਚ 75 ਡਾਲਰ ਦੀ ਰਿਆਇਤ ਫੈਡਰਲ ਸਰਕਾਰ ਵਲੋਂ ਦਿੱਤੇ ਜਾਣ ਦਾ ਜਿਥੇ ਐਲਾਨ ਕੀਤਾ ਹੈ, ਉਥੇ ਅਗਲੇ ਇੱਕ ਵਿੱਤੀ ਸਾਲ ਦੌਰਾਨ ਕੁੱਲ 300 ਡਾਲਰ ਦੀ ਮਦਦ ਮਿਲਿਆ ਕਰੇਗੀ।ਫੈਡਰਲ ਸਰਕਾਰ ਅਨੁਸਾਰ ਆਸਟ੍ਰੇਲੀਆ ਭਰ ਦੇ 10 ਮਿਲੀਅਨ ਪਰਿਵਾਰਾਂ ਨੂੰ ਰਾਹਤ ਮਿਲੇਗੀ। ਦੱਸਣਯੋਗ ਹੈ ਕਿ ਆਸਟ੍ਰੇਲੀਆਈ ਕਿਰਾਏ ‘ਤੇ ਹੋ ਜਾਂ ਮਕਾਨ ਮਾਲਕ ਕਿਸੇ ਵੀ ਵੀਜ਼ਾ ਜਾਂ ਪੱਕੇ ਵਸਨੀਕ ਹੋਣ ਬੱਸ ਬਿਜਲੀ ਦੇ ਬਿਲ ਤੁਹਾਡੇ ਨਾਮ ‘ਤੇ ਆਉਂਦਾ ਤਾਂ ਤੁਹਾਨੂੰ ਇਹ ਰਿਆਇਤ ਮਿਲੇਗੀ।

Advertisement
Advertisement
Advertisement
Advertisement
Scroll to Top