Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:31 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਨੈਸਕੋ ਕਰਨ ਜਾ ਰਿਹੈ ਸ੍ਰੀ ਰਾਮਾਇਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵਿਸ਼ਵ ਵਿਰਾਸਤ ਦੀ ਸੂਚੀ ’ਚ ਸ਼ਾਮਲ

ਯੂਨੈਸਕੋ ਕਰਨ ਜਾ ਰਿਹੈ ਸ੍ਰੀ ਰਾਮਾਇਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵਿਸ਼ਵ ਵਿਰਾਸਤ ਦੀ ਸੂਚੀ ’ਚ ਸ਼ਾਮਲ

ਯੂਨੈਸਕੋ ਕਰਨ ਜਾ ਰਿਹੈ ਸ੍ਰੀ ਰਾਮਾਇਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵਿਸ਼ਵ ਵਿਰਾਸਤ ਦੀ ਸੂਚੀ ’ਚ ਸ਼ਾਮਲ
ਰਾਏਪੁਰ : ਸ੍ਰੀ ਰਾਮਾਇਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੋ ਕਿ ਭਾਰਤ ਦੇ ਦੋ ਸਭ ਤੋਂ ਵੱਡੇ ਧਾਰਮਿਕ ਗ੍ਰੰਥ ਹਨ ਨੂੰ ਯੂਨੈਸਕੋ ਵਿਸ਼ਵ ਵਿਰਾਸਤ ਦੀ ਸੂਚੀ ’ਚ ਸ਼ਾਮਲ ਕਰਨ ਦੀ ਤਿਆਰੀ ਵਿਚ ਹੈ।ਦੱਸਣਯੋਗ ਹੈ ਕਿ ਸ੍ਰੀ ਰਾਮਾਇਣ ਜੋ ਮਹਾਰਿਸ਼ੀ ਵਾਲਮੀਕਿ ਵੱਲੋਂ ਰਚੀ ਗਈ ਹੈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ, ਅਸ਼ੋਕ ਦੇ ਸ਼ਿਲਾਲੇਖ, ਕੌਟਿਲਿਆ ਦਾ ਅਰਥਸ਼ਾਸਤਰ ਤੇ ਤਮਿਲ ਕਵੀ ਤਿਰੁਵੱਲੁਵਰ ਵੱਲੋਂ ਰਚੇ ਗਏ ਥਿਰੂਕੁਰਲ ਨੂੰ ਵੀ ਯੂਨੈਸਕੋ ਦੇ ਨੈਸ਼ਨਲ ਤੇ ਰੀਜਨਲ ਰਜਿਸਟਰ ’ਚ ਸ਼ਾਮਲ ਕਰਨ ਲਈ ਨਾਮਜ਼ਦ ਕੀਤਾ ਜਾਵੇਗਾ। ਇਥੇ ਹੀ ਬਸ ਨਹੀਂ ਅਗਲੇ ਸਾਲ ਮਾਰਚ ’ਚ ਹੋਣ ਵਾਲੀ ਇੰਟਰਨੈਸ਼ਨਲ ਐਡਵਾਇਜ਼ਰੀ ਦੀ ਬੈਠਕ ’ਚ ਇਸ ਸਬੰਧੀ ਤਜਵੀਜ਼ ਰੱਖੀ ਜਾ ਸਕਦੀ ਹੈ। ਇਕ ਪ੍ਰੋਗਰਾਮ ’ਚ ਸ਼ਾਮਲ ਹੋਣ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਪੁੱਜੇ ਇੰਦਰਾ ਗਾਂਧੀ ਰਾਸ਼ਟਰੀ ਕਲਾ ਕੇਂਦਰ ’ਚ ਯੂਨੈਸਕੋ ਮੈਮਰੀ ਆਫ ਦਿ ਵਰਲਡ ਨੋਡਲ ਕੇਂਦਰ ਦੇ ਮੁਖੀ ਪ੍ਰੋਫੈਸਰ ਡਾ. ਰਮੇਸ਼ ਚੰਦਰ ਗੌੜ ਨੇ ਉਕਤ ਜਾਣਕਾਰੀ ਦਿੱਤੀ।

Advertisement
Advertisement
Advertisement
Advertisement
Scroll to Top