Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:50 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਕੋਲ ਹਨ ਗਲੋਬਲ ਪ੍ਰਤਿਭਾ ਅਤੇ ਰੁਜ਼ਗਾਰ ਦਾਤਾਵਾਂ ਲਈ 100 ਤੋਂ ਵੱਧ ਵੱਖ-ਵੱਖ ਵਰਕ ਪਰਮਿਟ ਵਿਕਲਪ

ਕੈਨੇਡਾ ਕੋਲ ਹਨ ਗਲੋਬਲ ਪ੍ਰਤਿਭਾ ਅਤੇ ਰੁਜ਼ਗਾਰ ਦਾਤਾਵਾਂ ਲਈ 100 ਤੋਂ ਵੱਧ ਵੱਖ-ਵੱਖ ਵਰਕ ਪਰਮਿਟ ਵਿਕਲਪ

ਕੈਨੇਡਾ ਕੋਲ ਹਨ ਗਲੋਬਲ ਪ੍ਰਤਿਭਾ ਅਤੇ ਰੁਜ਼ਗਾਰ ਦਾਤਾਵਾਂ ਲਈ 100 ਤੋਂ ਵੱਧ ਵੱਖ-ਵੱਖ ਵਰਕ ਪਰਮਿਟ ਵਿਕਲਪ
ਦਿੱਲੀ : ਪੰਜਾਬੀਆਂ ਦੀ ਮਨਪਸੰਦ ਵਿਦੇਸੀ ਧਰਤੀ ਕੈਨੇਡਾ ਕੋਲ ਹਨ ਗਲੋਬਲ ਪ੍ਰਤਿਭਾ ਅਤੇ ਰੁਜ਼ਗਾਰ ਦਾਤਾਵਾਂ ਲਈ 100 ਤੋਂ ਵੱਧ ਵੱਖ-ਵੱਖ ਵਰਕ ਪਰਮਿਟ ਵਿਕਲਪ ਹਨ, ਜਿਸਦੇ ਚਲਦਿਆਂ ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਉਮੀਦ ਵਰਕ ਪਰਮਿਟ ਹੈ। ਇਸ ਸਾਲ ਜਿਅਿਾਦਾਤਰ ਭੂਮਿਕਾਵਾਂ ਦੀ ਮੰਗ ਵਿੱਚ ਵਾਧਾ ਹੋਇਆ ਹੈ। ਹੁਨਰਮੰਦ ਲੋਕਾਂ ਲਈ ਕਈ ਖੇਤਰਾਂ ਵਿੱਚ ਵੱਡੇ ਮੌਕੇ ਹਨ ਜਿਨ੍ਹਾਂ ਵਿਚ ਇੱਕ ਆਮ ਮਜ਼ਦੂਰ, ਟਰੱਕ ਡਰਾਈਵਰ ਅਤੇ ਵੈਲਡਰ, ਪਲੰਬਰ, ਇਲੈੱਕਟ੍ਰੀਸ਼ਨ, ਕਾਰਪੇਂਟਰ, ਫ਼ੂਡ ਪੈਕਰ ਆਦਿ।

Advertisement
Advertisement
Advertisement
Advertisement
Scroll to Top