Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:13 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ - ਬਾਦਲ ਨੂੰ ਮਿਲੀ ਜ਼ਮਾਨਤ,

ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ - ਬਾਦਲ ਨੂੰ ਮਿਲੀ ਜ਼ਮਾਨਤ,

ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ – ਬਾਦਲ ਨੂੰ ਮਿਲੀ ਜ਼ਮਾਨਤ,

ਫਰੀਦਕੋਟ, 16 ਮਾਰਚ, : ਫਰੀਦਕੋਟ ਦੀ ਅਦਾਲਤ ਨੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ ਜਦੋਂ ਕਿ ਸਾਬਕਾ ਡਿਪਟੀ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।

ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਗ੍ਰਿਅਦਾਲਤੀ ਹਿਰਾਸਤ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਪਾਈ ਪਾਈ ਸੀ। ਇਸ ਉੱਪਰ ਮੰਗਲਵਾਰ ਨੂੰ ਕਰੀਬ ਤਿੰਨ ਘੰਟੇ ਲੰਬੀ ਬਹਿਸ ਹੋਈ।
ਐਡਿਸ਼ਨਲ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਦੀਆਂ ਅਰਜ਼ੀਆਂ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਕੇਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਸੀ। ਅੱਜ ਇਸ ਕੇਸ ਵਿੱਚ ਕੋਈ ਫੈਸਲਾ ਆਉਣ ਦੀ ਸੰਭਾਵਨਾ ਸੀ। ਬੀਤੇ ਦਿਨੀਂ ਅਦਾਲਤ ਨੇ ਇਹ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

Advertisement
Advertisement
Advertisement
Advertisement
Scroll to Top