Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 3:19 am

+91 90915 01313 , +91 90916 01313

punjabbanni@gmail.com
punjabbani@yahoo.com

ਸਹਾਇਕ ਪ੍ਰੋਫੈਸਰ ਕੀਤਾ ਆਪਣੇ ਪਿਤਾ ਦਾ ਕਤਲ

ਸਹਾਇਕ ਪ੍ਰੋਫੈਸਰ ਕੀਤਾ ਆਪਣੇ ਪਿਤਾ ਦਾ ਕਤਲ

ਸਹਾਇਕ ਪ੍ਰੋਫੈਸਰ ਕੀਤਾ ਆਪਣੇ ਪਿਤਾ ਦਾ ਕਤਲ
ਮਾਨਚੇਸ਼ਵਰ, 3 ਜੁਲਾਈ : ਸ਼ਹਿਰ ਦੇ ਇੱਕ ਪ੍ਰਾਈਵੇਟ ਲਾਅ ਕਾਲਜ ਦੇ ਇੱਕ ਸਹਾਇਕ ਪ੍ਰੋਫੈਸਰ ਨੇ ਬੁੱਧਵਾਰ ਨੂੰ ਕਥਿਤ ਤੌਰ `ਤੇ ਆਪਣੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਪੁਲਸ ਦੇ ਡਿਪਟੀ ਕਮਿਸ਼ਨਰ ਪ੍ਰਤੀਕ ਸਿੰਘ ਨੇ ਦੱਸਿਆ ਕਿ ਜਨਤਕ ਖੇਤਰ ਦੇ ਅਦਾਰੇ ਨਾਲਕੋ ਦੇ ਸੇਵਾਮੁਕਤ ਅਧਿਕਾਰੀ ਸੁਨੀਲ ਚੌਧਰੀ ਦੀ ਛਾਤੀ ਅਤੇ ਢਿੱਡ `ਤੇ ਚਾਕੂ ਨਾਲ ਕਈ ਵਾਰ ਕੀਤੇ ਗਏ ਸਨ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਵਿੱਤੀ ਵਿਵਾਦ ਕਾਰਨ ਵਾਪਰੀ ਹੈ। ਪੁਲਸ ਅਨੁਸਾਰ ਅਨਿਰੁੱਧ ਚੌਧਰੀ `ਤੇ ਕਥਿਤ ਤੌਰ `ਤੇ ਭਾਰੀ ਕਰਜ਼ਾ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਆਰਥਿਕ ਮਦਦ ਨੂੰ ਲੈ ਕੇ ਉਸ ਦਾ ਆਪਣੇ ਪਿਤਾ ਨਾਲ ਝਗੜਾ ਸੀ। ਜਦੋਂ ਸੁਨੀਲ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਦੋਸ਼ੀ ਪੁੱਤਰ ਨੇ ਉਸ `ਤੇ ਤੇਜ਼ਧਾਰ ਚਾਕੂ ਨਾਲ ਕਈ ਵਾਰ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ। ਮਾਨਚੇਸ਼ਵਰ ਪੁਲਸ ਨੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਵਿੱਤੀ ਵਿਵਾਦ ਕਾਰਨ ਵਾਪਰੀ ਹੈ। ਪੁਲਸ ਅਨੁਸਾਰ ਅਨਿਰੁੱਧ ਚੌਧਰੀ `ਤੇ ਕਥਿਤ ਤੌਰ `ਤੇ ਭਾਰੀ ਕਰਜ਼ਾ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਆਰਥਿਕ ਮਦਦ ਨੂੰ ਲੈ ਕੇ ਉਸ ਦਾ ਆਪਣੇ ਪਿਤਾ ਨਾਲ ਝਗੜਾ ਸੀ। ਜਦੋਂ ਸੁਨੀਲ ਨੇ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਦੋਸ਼ੀ ਪੁੱਤਰ ਨੇ ਉਸ `ਤੇ ਤੇਜ਼ਧਾਰ ਚਾਕੂ ਨਾਲ ਕਈ ਵਾਰ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ। ਮਾਨਚੇਸ਼ਵਰ ਪੁਲਸ ਨੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

Advertisement
Advertisement
Advertisement
Advertisement
Scroll to Top