Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:36 pm

+91 90915 01313 , +91 90916 01313

punjabbanni@gmail.com
punjabbani@yahoo.com

ਹਾਥਰਸ ਵਿੱਚ ਮਾਰੇ ਗਏ 122 ਲੋਕਾਂ ਦੇ ਆਗਰਾ ਵਿਖੇ ਪੋਸਟਮਾਰਟਮ ਦੇ ਚਲਦਿਆਂ 21 ਦੀ ਰਿਪੋਰਟ ਆਈ ਸਾਹਮਣੇ

ਹਾਥਰਸ ਵਿੱਚ ਮਾਰੇ ਗਏ 122 ਲੋਕਾਂ ਦੇ ਆਗਰਾ ਵਿਖੇ ਪੋਸਟਮਾਰਟਮ ਦੇ ਚਲਦਿਆਂ 21 ਦੀ ਰਿਪੋਰਟ ਆਈ ਸਾਹਮਣੇ

ਹਾਥਰਸ ਵਿੱਚ ਮਾਰੇ ਗਏ 122 ਲੋਕਾਂ ਦੇ ਆਗਰਾ ਵਿਖੇ ਪੋਸਟਮਾਰਟਮ ਦੇ ਚਲਦਿਆਂ 21 ਦੀ ਰਿਪੋਰਟ ਆਈ ਸਾਹਮਣੇ
ਉਤਰ ਪ੍ਰਦੇਸ਼ : ਉਤਰ ਪ੍ਰਦੇਸ਼ ਦੇ ਹਾਥਰਸ ਵਿਖੇ ਮਚੀ ਭਾਜੜ ਵਿਚ ਮੌਤ ਦੇ ਘਾਟ ਉਤਰੇ 122 ਲੋਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਆਗਰਾ ਵਿਖੇ ਕੀਤਾ ਜਾ ਰਿਹਾ ਹੈ। ਹਾਥਰਸ ਤੋਂ ਆਗਰਾ ਪਹੁੰਚੀਆਂ 21 ਲਾਸ਼ਾਂ ਦੀ ਪੋਸਟਮਾਰਟਮ ਰਿਪੋਰਟ ਹੁਣ ਸਾਹਮਣੇ ਆਈ ਹੈ, ਜਿਸ `ਚ ਕਈ ਵੱਡੇ ਖੁਲਾਸੇ ਹੋਏ ਹਨ । ਪੋਸਟਮਾਰਟਮ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਜਿ਼ਆਦਾਤਰ ਲੋਕਾਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ। ਰਿਪੋਰਟ ਮੁਤਾਬਕ ਤਿੰਨ ਲੋਕਾਂ ਦੀ ਮੌਤ ਸਿਰ `ਤੇ ਸੱਟ ਲੱਗਣ ਕਾਰਨ ਹੋਈ ਹੈ। ਤਿੰਨ ਹੋਰ ਲੋਕਾਂ ਦੀ ਵੀ ਸਦਮੇ ਅਤੇ ਹੈਮਰੇਜ ਕਾਰਨ ਜਾਨ ਚਲੀ ਗਈ। ਹਾਥਰਸ ਭਾਜੜ ਦੀ ਘਟਨਾ ਤੋਂ ਬਾਅਦ 21 ਲਾਸ਼ਾਂ ਪੋਸਟਮਾਰਟਮ ਲਈ ਐੱਸ.ਐੱਨ. ਮੈਡੀਕਲ ਕਾਲਜ ਆਗਰਾ ਪਹੁੰਚੀਆਂ ਸਨ।

Advertisement
Advertisement
Advertisement
Advertisement
Scroll to Top