Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 7:42 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਜਰੀਵਾਲ ਵਲੋਂ ਉਸਦੇ ਮੈਡੀਕਲ ਬੋਰਡ ਨਾਲ ਸਲਾਹ-ਮਸ਼ਵਰੇ ਦੌਰਾਨ ਪਤਨੀ ਦੀ ਮੌਜੂਦਗੀ ਦੀ ਮੰਗ ਵਾਲੀ ਪਟੀਸ਼ਨ ਤੇ ਫ਼ੈਸਲਾ 6 ਨੂੰ

ਕੇਜਰੀਵਾਲ ਵਲੋਂ ਉਸਦੇ ਮੈਡੀਕਲ ਬੋਰਡ ਨਾਲ ਸਲਾਹ-ਮਸ਼ਵਰੇ ਦੌਰਾਨ ਪਤਨੀ ਦੀ ਮੌਜੂਦਗੀ ਦੀ ਮੰਗ ਵਾਲੀ ਪਟੀਸ਼ਨ ਤੇ ਫ਼ੈਸਲਾ 6 ਨੂੰ

ਕੇਜਰੀਵਾਲ ਵਲੋਂ ਉਸਦੇ ਮੈਡੀਕਲ ਬੋਰਡ ਨਾਲ ਸਲਾਹ-ਮਸ਼ਵਰੇ ਦੌਰਾਨ ਪਤਨੀ ਦੀ ਮੌਜੂਦਗੀ ਦੀ ਮੰਗ ਵਾਲੀ ਪਟੀਸ਼ਨ ਤੇ ਫ਼ੈਸਲਾ 6 ਨੂੰ
ਨਵੀਂ ਦਿੱਲੀ : ਮਨੀ ਲਾਂਡਰਿੰਗ ਮਾਮਲੇ ਵਿਚ ਜੇਲ ਅੰਦਰ ਬੰਦ ਅਰਵਿੰਦ ਕੇਜਰੀਵਾਲ ਨੇ ਮੰਗ ਕੀਤੀ ਸੀ ਕਿ ਉਸਦੀ ਸਰੀਰਕ ਹਾਲਤ ਠੀਕ ਨਾ ਹੋਣ ਦੇ ਚਲਦਿਆਂ ਵੀਡੀਓ ਕਾਨਫਰੈਂਸਿੰਗ ਰਾਹੀਂ ਜੋ ਮੈਡੀਕਲ ਬੋਰਡ ਨਾਲ ਸਲਾਹ ਮਸ਼ਵਰਾ ਕੀਤਾ ਜਾਣਾ ਹੈ ਮੌਕੇ ਉਨ੍ਹਾਂ ਦੀ ਪਤਨੀ ਵੀ ਮੌਜੂਦ ਰਹਿਣ ਦੇ ਚਲਦਿਆਂ ਦਾਇਰ ਕੀਤੀ ਗਈ ਪਟੀਸ਼ਨ ਤੇ ਫ਼ੈਸਲਾ ਕੋਰਟ ਨੇ ਰਾਖਵਾਂ ਰੱਖਦਿਆਂ ਫ਼ੈਸਲੇ ਲਈ ਤਾਰੀਕ 6 ਜੁਲਾਈ ਰੱਖ ਦਿੱਤੀ ਹੈ। ਦੱਸਣਯੋਗ ਹੈ ਕਿ ਕੇਜਰੀਵਾਲ ਦੀ ਨੁਮਾਇੰਦਗੀ ਕਰ ਰਹੇ ਐਡਵੋਕੇਟ ਵਿਕਾਸ ਜੈਨ ਨੇ ਦਲੀਲ ਦਿੱਤੀ ਕਿ ਡਾਕਟਰਾਂ ਦੁਆਰਾ ਦਿੱਤੀ ਗਈ ਡਾਕਟਰੀ ਸਲਾਹ ਅਤੇ ਖੁਰਾਕ ਦੀਆਂ ਜ਼ਰੂਰਤਾਂ ਨੂੰ ਸਮਝਣ ਲਈ ਉਨ੍ਹਾਂ ਦੀ ਮੌਜੂਦਗੀ ਮਹੱਤਵਪੂਰਨ ਹੈ। ਇਸ ਦਾ ਵਿਰੋਧ ਕਰਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਵਿਸ਼ੇਸ਼ ਸਰਕਾਰੀ ਵਕੀਲ ਐਨ. ਮੱਟਾ ਅਤੇ ਸਾਈਮਨ ਬੈਂਜਾਮਿਨ ਨੇ ਪਟੀਸ਼ਨ ਦਾ ਵਿਰੋਧ ਕੀਤਾ।

Advertisement
Advertisement
Advertisement
Advertisement
Scroll to Top