Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 3:22 am

+91 90915 01313 , +91 90916 01313

punjabbanni@gmail.com
punjabbani@yahoo.com

ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ

ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ

ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
ਨਵੀਂ ਦਿੱਲੀ: ਭਾਰਤ ਦੇ ਉਘੇ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਸਪੁੱਤਰ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ। ਬੀਤੇ ਦਿਨੀਂ ਅਨੰਤ ਤੇ ਰਾਧਿਕਾ ਵਲੋਂ ਪਰਿਵਾਰ ਸਮੇਤ ਮਾਮੇਰੂ ਸਮਾਰੋਹ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਵਿਆਹ ਸਮਾਰੋਹ ਦੀ ਸ਼ਾਨਦਾਰ ਸ਼ੁਰੂਆਤ ਕੀਤੀ।ਸਮਾਰੋਹ ਵਿਚ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪਰਿਵਾਰ ਅਤੇ ਕਰੀਬੀ ਦੋਸਤਾਂ ਨੇ ਸ਼ਿਰਕਤ ਕੀਤੀ। ਇਸ ਸਮਾਗਮ ਵਿਚ ਵਿਆਹ ਤੋਂ ਪਹਿਲਾਂ ਦੀ ਰਸਮ ਦੀਆਂ ਕੁਝ ਵੀਡੀਓਜ਼ ਅਤੇ ਤਸਵੀਰਾਂ ਪਹਿਲਾਂ ਹੀ ਇਸ ਦੀ ਝਲਕ ਦੇ ਚੁੱਕੀਆਂ ਹਨ। ਨਵੀਂ ਵੀਡੀਓ ‘ਚ ਰਾਧਿਕਾ ਮਰਚੈਂਟ ਖਾਸ ਅੰਦਾਜ਼ ‘ਚ ਬਹੁਤ ਖੁਸ਼ ਨਜ਼ਰ ਆ ਰਹੀ ਸੀ। ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਵੀ ਖੁਸ਼ ਨਜ਼ਰ ਆਏ।

Advertisement
Advertisement
Advertisement
Advertisement
Scroll to Top