Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:30 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ

ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ

ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਈਨ ਕਰ ਸਕਦੇ ਹਨ ਅਪਲਾਈ
ਸੰਗਰੂਰ, 5 ਜੁਲਾਈ : ਅਗਨੀਪਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਅਤੇ ਯੋਗ ਉਮੀਦਵਾਰ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਆਨਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਸੰਗਰੂਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਇਸ ਭਰਤੀ, 02/2025 ਇਨਟੇਕ, ਲਈ ਆਨਲਾਈਨ ਪ੍ਰੀਖਿਆ 18 ਅਕਤੂਬਰ 2024 ਤੋਂ ਹੋਣੀ ਹੈ ਅਤੇ ਅਗਨੀਪਥ ਸਕੀਮ ਤਹਿਤ ਅਗਨੀਵੀਰਵਾਯੂ ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾਂਦੀ ਹੈ। ਭਰਤੀ ਦੀ ਰਜਿਸਟਰੇਸ਼ਨ ਲਈ ਬਿਨੈਕਾਰ https://agnipathvayu.cdac.in ਵੈਬ ਪੋਰਟਲ ‘ਤੇ ਲਾਗ ਇਨ ਕਰ ਸਕਦੇ ਹਨ। ਬਿਨੈਕਾਰ ਅਗਨਵੀਰਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈ ਸਿਰਫ ਆਨਲਾਈਨ ਮਾਧਿਅਮ ਰਾਹੀਂ ਹੀ ਭੇਜਣ।
ਬੁਲਾਰੇ ਨੇ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 3 ਜੁਲਾਈ 2004 ਤੋਂ 03 ਜਨਵਰੀ 2008 ਵਿਚਕਾਰ (ਦੋਵੇ ਤਰੀਕਾਂ ਮਿਲਾ ਕੇ) ਹੋਵੇ, ਸਿਰਫ ਉਹ ਹੀ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਸਿਰਫ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਅਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਿਦਿਅਕ ਯੋਗਤਾ ਅਤੇ ਹੋਰ ਵਧੇਰੇ ਜਾਣਕਾਰੀ ਬਿਨੈਕਾਰ ਭਾਰਤੀ ਹਵਾਈ ਸੈਨਾ ਦੀ ਵੈਬ ਸਾਈਟ https://agnipathvayu.cdac.in ‘ਤੇ ਹਾਸਲ ਕਰ ਸਕਦਾ ਹੈ।

Advertisement
Advertisement
Advertisement
Advertisement
Scroll to Top