Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:12 am

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਆਯੋਜਿਤ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਆਯੋਜਿਤ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਆਯੋਜਿਤ
ਗੁਰੂ ਸਾਹਿਬਾਨ ਦੀ ਪਾਵਨ ਗੁਰਬਾਣੀ ਤੇ ਸਿੱਖਿਆਵਾਂ ਨੂੰ ਸਿਆਸੀ ਬਹਿਸ ਦਾ ਹਿੱਸਾ ਨਹੀਂ ਬਣਾਉਣਾ ਚਾਹੀਦਾ : ਕਮੇਟੀ
ਅੰਮ੍ਰਿਤਸਰ, 6 ਜੁਲਾਈ : ਸੰਸਦ ਅੰਦਰ ਕਾਂਗਰਸ ਦੇ ਐੱਮ ਪੀ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਅਤੇ ਉਨ੍ਹਾਂ ਦੀ ਤਸਵੀਰ ਨੂੰ ਆਧਾਰ ਬਣਾ ਕੇ ਕੀਤੀਆਂ ਗਈਆਂ ਟਿੱਪਣੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਆਯੋਜਿਤ ਇਕੱਤਰਤਾ ਦੀ ਅਗਵਾਈ ਕਰ ਰਹੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਮੇਟੀ ਨੇ ਸਪੱਸ਼ਟ ਕੀਤਾ ਕਿ ਗੁਰੂ ਸਾਹਿਬਾਨ ਦੀ ਪਾਵਨ ਗੁਰਬਾਣੀ ਤੇ ਸਿੱਖਿਆਵਾਂ ਨੂੰ ਸਿਆਸੀ ਬਹਿਸ ਦਾ ਹਿੱਸਾ ਨਹੀਂ ਬਣਾਉਣਾ ਚਾਹੀਦਾ।ਇਸ ਸਬੰਧੀ ਪਾਸ ਕੀਤੇ ਗਏ ਮਤੇ ਵਿਚ ਕਿਹਾ ਕਿ ਅਕਸਰ ਹੀ ਸਿਆਸੀ ਲੋਕਾਂ ਵੱਲੋਂ ਅਜਿਹਾ ਕਰਨ ਨਾਲ ਗੁਰੂ ਸਾਹਿਬਾਨ ਦੇ ਮੌਲਿਕ ਸਿਧਾਂਤਾਂ ਤੇ ਪਾਵਨ ਗੁਰਬਾਣੀ ਦੇ ਅਰਥਾਂ ਵੀ ਵਿਆਖਿਆ ਗ਼ਲਤ ਕੀਤੀ ਜਾਂਦੀ ਹੈ, ਜਿਸ ਨਾਲ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜਦੀ ਹੈ।

Advertisement
Advertisement
Advertisement
Advertisement
Scroll to Top