Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 9:47 am

+91 90915 01313 , +91 90916 01313

punjabbanni@gmail.com
punjabbani@yahoo.com

ਹਾਥਰਸ ਘਟਨਾ ਦੇ ਮੁੱਖ ਦੋਸ਼ੀ ਦੇਵਪ੍ਰਕਾਸ਼ ਮਧੁਕਰ ਨੇ ਕੀਤਾ ਪੁਲਸ ਕੋਲ ਆਤਮ ਸਮਰਪਣ : ਭੋਲੇ ਬਾਬਾ

ਹਾਥਰਸ ਘਟਨਾ ਦੇ ਮੁੱਖ ਦੋਸ਼ੀ ਦੇਵਪ੍ਰਕਾਸ਼ ਮਧੁਕਰ ਨੇ ਕੀਤਾ ਪੁਲਸ ਕੋਲ ਆਤਮ ਸਮਰਪਣ : ਭੋਲੇ ਬਾਬਾ

ਹਾਥਰਸ ਘਟਨਾ ਦੇ ਮੁੱਖ ਦੋਸ਼ੀ ਦੇਵਪ੍ਰਕਾਸ਼ ਮਧੁਕਰ ਨੇ ਕੀਤਾ ਪੁਲਸ ਕੋਲ ਆਤਮ ਸਮਰਪਣ : ਭੋਲੇ ਬਾਬਾ
ਮੈਨਪੁਰੀ, 6 ਜੁਲਾਈ : ਹਾਥਰਸ ਵਿਚ ਹਫੜਾ-ਦਫੜੀ ਮਚਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਸਬੰਧੀ ਇਕ ਬਿਆਨ ਜਾਰੀ ਕਰਦਿਆਂ ਭੋਲੇ ਬਾਬਾ ਨੇ ਕਿਹਾ ਕਿ ਹਾਥਰਸ ਘਟਨਾ ਦੇ ਮੁੱਖ ਦੋਸ਼ੀ ਦੇਵਪ੍ਰਕਾਸ਼ ਮਧੁਕਰ ਵਲੋਂ ਪੁਲਸ ਕੋਲ ਆਤਮ ਸਮਰਪਣ ਕਰ ਦਿੱਤਾ ਗਿਆ ਹੈ। ਭੋਲੇ ਬਾਬਾ ਨੇ 2 ਜੁਲਾਈ ਦੀ ਘਟਨਾ ਤੇ ਦੁੱਖ ਪ੍ਰਗਟ ਕਰਦਿਆਂ ਜਿਥੇ ਸਰਕਾਰ ਅਤੇ ਪ੍ਰਸ਼ਾਸਨ ਤੇ ਭਰੋਸਾ ਪ੍ਰਗਟਾਇਆ ਉਥੇ ਪ੍ਰ੍ਰ੍ਰ੍ਰ੍ਰ੍ਰ੍ਰਮਾਤਾ ਤੋਂ ਇਹ ਦਰਦ ਬਰਦਾਸ਼ਤ ਕਰਨ ਦੀ ਤਾਕਤ ਮੰਗੀ। ਦੱਸਣਯੋਗ ਹੈ ਕਿ ਪੁਲਸ ਕੋਲ ਦਰਜ ਕੇਸ ਅਨੁਸਾਰ ਸਤਿਸੰਗ ਸਮਾਗਮ ਵਿਚ ਸਿਰਫ 80 ਹਜ਼ਾਰ ਸ਼ਰਧਾਲੂਆਂ ਦੇ ਇਕੱਠੇ ਹੋਣ ਦੀ ਮਨਜ਼ੂਰੀ ਦਿੱਤੀ ਗਈ ਸੀ ਪਰ ਲਗਭਗ 2 ਲੱਖ 50 ਹਜ਼ਾਰ ਦੇ ਕਰੀਬ ਲੋਕ ਇਕੱਠੇ ਹੋ ਗਏ।

Advertisement
Advertisement
Advertisement
Advertisement
Scroll to Top