Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 11 Aug 2026 | 10:49 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕਿਸਾਨ ਵੀਰਾਂ ਨੂੰ ਅਪੀਲ

ਖਪਤਕਾਰ ਬਿਜਲੀ ਦੀਆਂ ਤਾਰਾਂ ਢਿਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ 96461-06835/96461-06836 ਤੇ ਦੇਣ

ਪਟਿਆਲਾ 16 ਮਾਰਚ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨ ਵੀਰਾਂ ਨੂੰ ਇੱਕ ਅਪੀਲ ਕੀਤੀ ਹੈ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਕਟ ਲੈਣ। ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿਲਾ ਕੀਤਾ ਜਾਵੇ ਤਾਂ ਕਿ ਜੇਕਰ ਕੋਈ ਚੰਗਿਆੜੀ ਵੀ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ । ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਇਹ ਬੁਲਾਰੇ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਤ ਨੂੰ ਕਮਬਾਈਨ ਦੀ ਵਰਤੋਂ ਨਾ ਕਰਨ।
ਇਸ ਤੋਂ ਇਲਾਵਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬੁਲਾਰੇ ਨੇ ਬਿਜਲੀ ਖਪਤਕਾਰਾਂ ਨੂੰ ਸੂਚਿਤ ਕੀਤਾ ਹੈ ਕਿ ਜੇਕਰ ਪੰਜਾਬ ਵਿੱਚ ਕਿਤੇ ਵੀ ਬਿਜਲੀ ਦੀਆਂ ਤਾਰਾਂ ਢਿਲੀਆਂ ਜਾਂ ਨੀਵੀਆਂ ਹੋਣ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ ਖਪਤਕਾਰ ਤੁਰੰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ ਨਾਲ ਕੰਟਰੋਲ ਰੂਮ ਨੰਬਰਜ਼ 96461-06835/96461-06836 ਤੇ ਦੇਣ । ਵਟਸਐਪ ਨੰਬਰ 96461-06835 ਤੇ ਬਿਜਲੀ ਦੀਆਂ ਢਿਲੀਆਂ ਤਾਰਾਂ ਜਾ ਨੀਵੀਆਂ ਜਾ ਅੱਗ ਲੱਗਣ /ਬਿਜਲੀ ਦੀ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਪਾ ਕੇ ਭੇਜੀ ਜਾਵੇ ਜੀ ਜਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਧਿਆਨ ਵਿੱਚ ਲਿਆਂਦਾ ਜਾਵੇ, ਤਾਂ ਜੋ ਜਰੂਰੀ ਕੰਮ ਕਰਵਾਇਆ ਜਾ ਸਕੇ। ।

Advertisement
Advertisement
Advertisement
Advertisement
Scroll to Top