Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 6:57 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਪਾਲ ਨੂੰ ਪਹਿਲਾਂ ਸਹੂੰ ਚੁਪਕੇ ਚੁਪਕੇ ਚੁਕਵਾਈ ਤੇ ਹੁਣ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਵੀ ਚੁਪਕੇ ਚੁਪਕੇ

ਅੰਮ੍ਰਿਤਪਾਲ ਨੂੰ ਪਹਿਲਾਂ ਸਹੂੰ ਚੁਪਕੇ ਚੁਪਕੇ ਚੁਕਵਾਈ ਤੇ ਹੁਣ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਵੀ ਚੁਪਕੇ ਚੁਪਕੇ

ਅੰਮ੍ਰਿਤਪਾਲ ਨੂੰ ਪਹਿਲਾਂ ਸਹੂੰ ਚੁਪਕੇ ਚੁਪਕੇ ਚੁਕਵਾਈ ਤੇ ਹੁਣ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਵੀ ਚੁਪਕੇ ਚੁਪਕੇ
ਨਵੀਂ ਦਿੱਲੀ, 5 ਜੁਲਾਈ : ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ ਜਿਥੇ ਸਰਕਾਰ ਨੇ ਪਹਿਲਾਂ ਸਹੂੰ ਪੂਰੇ ਚੁਪਕੇ ਚੁਪਕੇ ਚੁਕਵਾਈ ਤੇ ਹੁਣ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਵੀ ਚੁਪਕੇ ਚੁਪਕੇ ਹੀ ਕਰਵਾਈ ਜਾ ਰਹੀ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਅੱਧੇ ਘੰਟੇ ਤੋਂ 45 ਮਿੰਟ ਤੱਕ ਦੀ ਹੀ ਹੋ ਸਕਦੀ ਹੈ। ਮੁਲਾਕਾਤ ਤੋਂ ਬਾਅਦ ਅੰਮ੍ਰਿਤਪਾਲ ਨੂੰ ਤੁਰੰਤ ਡਿਬਰੂਗੜ੍ਹ ਜੇਲ ਰਵਾਨਾ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸਹੰੁ ਚੁੱਕਣ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਪਰ ਸੁਰੱਖਿਆ ਕਾਰਨਾ ਕਰਕੇ ਉਹਨਾਂ ਨੂੰ ਜਲਦ ਤੋਂ ਜਲਦ ਵਾਪਸ ਜੇਲ ਦੇ ਵਿੱਚ ਭੇਜਿਆ ਜਾਵੇਗਾ।

Advertisement
Advertisement
Advertisement
Advertisement
Scroll to Top